ਜਲੰਧਰ ਦੇ ਦਿਲਬਾਗ ਨਗਰ ਦੀ ਰਹਿਣ ਵਾਲੀ 67 ਸਾਲਾਂ ਔਰਤ ਦੀ ਕੋਰੋਨਾ ਨਾਲ ਮੌਤ

0
3041

ਜਲੰਧਰ . ਜ਼ਿਲ੍ਹਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਕੋਰੋਨਾ ਨਾਲ 67 ਸਾਲ ਦੀ ਔਰਤ ਦੀ ਮੌਤ ਹੋ ਗਈ ਹੈ, ਪਿਛਲੇ ਸ਼ਨੀਵਾਰ ਕੋਰੋਨਾ ਦਾ ਰਿਪੋਰਟ ਪਾਜੀਟਿਵ ਆਈ ਸੀ। ਜਾਣਕਾਰੀ ਮੁਤਾਬਿਕ ਔਰਤ ਦਿਲਬਾਗ ਨਗਰ ਦੀ ਰਹਿਣ ਵਾਲੀ ਹੈ। ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਸੀ, ਜਿੱਥੇ ਉਸ ਨੇ ਦੰਮ ਤੋੜ ਦਿੱਤਾ। ਇਸ ਦੇ ਸਾਥ ਜਿਲ੍ਹਾ ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਰੋਗੀਆਂ ਦੀ ਗਿਣਤੀ 11 ਹੋ ਗਈ ਹੈ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)