&NewLine;<p class&equals;"wp-block-paragraph"><strong>ਜਲੰਧਰ &vert;<&sol;strong> ਰਾਜਾ ਗਾਰਡਨ &&num;8216&semi;ਚ 21 ਸਾਲ ਦੀ ਨੌਕਰਾਣੀ ਨਾਲ ਛੇੜਛਾੜ ਤੇ ਬਲਾਤਕਾਰ ਦੀ ਕੋਸ਼ਿਸ਼ ਦੇ ਮਾਮਲੇ &&num;8216&semi;ਚ ਪੁਲਿਸ ਨੇ 72 ਸਾਲ ਦੇ ਬਜ਼ੁਰਗ ਖਿਲਾਫ ਮਾਮਲਾ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀ ਦੀ ਪਛਾਣ ਹਰੀ ਸਿੰਘ ਵਜੋਂ ਹੋਈ ਹੈ। ਨੌਕਰਾਣੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਹ ਆਰੋਪੀ ਦੇ ਘਰ ਲੰਮੇ ਸਮੇਂ ਤੋਂ ਉਸ ਦੀ ਪਤਨੀ ਦੀ ਦੇਖਭਾਲ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀ ਦੇ 2 ਬੱਚੇ ਵਿਦੇਸ਼ ਰਹਿੰਦੇ ਹਨ। ਰੋਜ਼ਾਨਾ ਦੀ ਤਰ੍ਹਾਂ ਉਹ ਸੋਮਵਾਰ ਘਰ ਦਾ ਕੰਮ ਕਰਨ ਆਈ। ਆਰੋਪੀ ਨੇ ਉਸ ਨੂੰ ਫਰਿਜ &&num;8216&semi;ਚ ਰੱਖੇ ਫਲ ਕੱਢਣ ਨੂੰ ਕਿਹਾ&comma; ਜਦੋਂ ਉਹ ਫਲ ਕੱਢਣ ਗਈ ਤਾਂ ਆਰੋਪੀ ਨੇ ਉਸ ਨੂੰ ਪਿੱਛੋਂ ਫੜ ਲਿਆ। ਵਿਰੋਧ ਕਰਨ &&num;8216&semi;ਤੇ ਮੂੰਹ ਦਬਾ ਦਿੱਤਾ ਤੇ ਧਮਕੀਆਂ ਦਿੱਤੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਦੇ ਵਿਰੋਧ ਕਰਨ ਦੇ ਬਾਵਜੂਦ ਆਰੋਪੀ ਨੇ ਉਸ ਨੂੰ ਨਹੀਂ ਛੱਡਿਆ। ਵਾਰ-ਵਾਰ ਵਿਰੋਧ ਕਰਨ &&num;8216&semi;ਤੇ ਹਰੀ ਸਿੰਘ ਮਾਫੀ ਮੰਗਣ ਲੱਗਾ। ਮਾਮਲੇ ਦੀ ਜਾਣਕਾਰੀ ਜਦੋਂ ਮਕਾਨ ਮਾਲਕ ਦੇ ਬੱਚਿਆਂ ਤੇ ਪਰਿਵਾਰ ਵਾਲਿਆਂ ਨੂੰ ਦਿੱਤੀ ਤਾਂ ਉਨ੍ਹਾਂ ਨੇ ਵੀ ਮਾਫੀ ਮੰਗੀ। ਆਰੋਪੀ ਸ਼ਾਸਤਰੀ ਮਾਰਕੀਟ &&num;8216&semi;ਚ ਦੁਕਾਨ ਚਲਾਉਂਦਾ ਸੀ। ਪੁਲਿਸ ਅਨੁਸਾਰ ਆਰੋਪੀ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;