<p><strong>ਜਲੰਧਰ&comma; 27 ਨਵੰਬਰ &vert;<&sol;strong> ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ &&num;8216&semi;ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ &&num;8216&semi;ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ&comma; ਜਿਸ ਦੀ ਲਾਸ਼ ਉਸ ਦੇ ਕਮਰੇ &&num;8216&semi;ਚ ਲਟਕਦੀ ਮਿਲੀ। ਥਾਣਾ ਡਵੀਜ਼ਨ ਨੰਬਰ-6 &lpar;ਮਾਡਲ ਟਾਊਨ&rpar; ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ&comma; ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।<&sol;p>&NewLine;<p>ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਫਾਹੇ ਨਾਲ ਲਟਕਦੀ ਦੇਖਿਆ। ਥਾਣਾ ਡਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿਚ ਇੱਕ ਨਾਬਾਲਗਾ ਨੇ ਆਪਣੇ ਘਰ ਵਿਚ ਫਾਹਾ ਲੈ ਲਿਆ ਹੈ&comma; ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ &&num;8216&semi;ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ &&num;8216&semi;ਚ ਹੋਈ ਹੈ।<&sol;p>&NewLine;<p>ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ&comma; ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ &&num;8216&semi;ਤੇ ਮਾਮਲੇ ਦੀ ਜਾਂਚ &&num;8216&semi;ਚ ਰੁੱਝੇ ਹੋਏ ਹਨ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;MV24q"> https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;AXVJ9"> https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;