<p><strong>ਅੰਮ੍ਰਿਤਸਰ &vert;<&sol;strong> ਅੰਮ੍ਰਿਤਸਰ ਹਲਕਾ ਕੇਂਦਰੀ ਅਤੇ ਦੱਖਣੀ &&num;8216&semi;ਚ ਆਮ ਆਦਮੀ ਪਾਰਟੀ ਉਸ ਵੇਲੇ ਹੋਰ ਮਜਬੂਤੀ ਹੁੰਦੀ ਦਿਖਾਈ ਦਿੱਤੀ ਜਦੋਂ ਅੰਮ੍ਰਿਤਸਰ ਦੇ ਕੇਂਦਰੀ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਤੋਂ ਚੋਣ ਲੜ ਚੁਕੇ ਬੀਬੀ ਦਲਬੀਰ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ &&num;8216&semi;ਚ ਸ਼ਾਮਿਲ ਹੋਏ । ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਪਾਰਟੀ &&num;8216&semi;ਚ ਸ਼ਾਮਿਲ ਹੋਣ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਅੰਮ੍ਰਿਤਸਰ ਸੀਟ ਲਈ ਕੰਮ ਕਰਨ ਦੀ ਗਲ ਆਖੀ।<&sol;p>&NewLine;<p>ਇਸ ਮੌਕੇ ਬੀਬੀ ਦਲਬੀਰ ਕੌਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਵਜੋ ਚੋਣ ਲੜ ਚੁਕੇ ਹਨ ਅਤੇ ਅੱਜ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ &&num;8216&semi;ਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪੂਰਾ ਸਮਰਥਨ ਕਰ ਜਿੱਤ ਹਾਸਿਲ ਕਰਵਾਉਣਗੇ ਅਤੇ ਹਲਕੇ ਦਾ ਪੂਰਨ ਵਿਕਾਸ ਹੋਵੇਗਾ । ਲੋਕ ਵਿਕਾਸ ਦੇ ਨਾਂ &&num;8216&semi;ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;