&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 18 ਅਕਤੂਬਰ &vert; <&sol;strong>ਕੇਂਦਰ ਸਰਕਾਰ ਨੇ ਕਣਕ ਸਮੇਤ ਹਾੜ੍ਹੀ ਦੀਆਂ 6 ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਨੇ ਐਮਐਸਪੀ ਨੂੰ 2 ਫੀਸਦੀ ਤੋਂ ਵਧਾ ਕੇ 7 ਫੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। <br><br>ਸਰਕਾਰ ਨੇ ਕੈਬਨਿਟ ਮੀਟਿੰਗ ਵਿਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ&comma; ਜੌਂ&comma; ਆਲੂ&comma; ਛੋਲੇ&comma; ਦਾਲ&comma; ਅਲਸੀ&comma; ਮਟਰ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।<br><br>ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ &&num;8216&semi;ਚ 200 ਰੁਪਏ ਪ੍ਰਤੀ ਕੁਇੰਟਲ&comma; ਮਸਰਾਂ &&num;8216&semi;ਤੇ 425 ਰੁਪਏ ਪ੍ਰਤੀ ਕੁਇੰਟਲ&comma; ਕਣਕ &&num;8216&semi;ਚ 150 ਰੁਪਏ&comma; ਜੌਂ &&num;8216&semi;ਚ 115 ਰੁਪਏ&comma; ਛੋਲਿਆਂ ਦੀ ਕੀਮਤ &&num;8216&semi;ਚ 105 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;