ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਲਈ ਖ਼ੁਸ਼ਖ਼ਬਰੀ ਲੈ ਕੇ ਆਏ ਹਨ। ਉਨ੍ਹਾਂ ਇਕ ਟਵੀਟ ਵਿਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀਆਂ ਨਾਲ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ।
ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਇਸ ਸੰਬੰਧੀ ਹੋਰ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ। ਦੱਸ ਦਈਏ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੇਗੀ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ