<p><strong>ਪਟਿਆਲਾ &vert;<&sol;strong> ਇਥੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਅੱਜ ਤੜਕੇ 3 ਵਜੇ ਦੇ ਕਰੀਬ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਏ। ਚਾਰੇ ਵਿਦਿਆਰਥੀਆਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ &&num;8216&semi;ਚ ਚਾਰ ਵਿਦਿਆਰਥੀਆਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ਵਿਚ ਕਿੰਨੇ ਵਿਦਿਆਰਥੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਹਾਦਸਾ ਯੂਨੀਵਰਸਿਟੀ ਦੇ ਬਿਲਕੁਲ ਨੇੜੇ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;