<p><strong>ਮੁੰਬਈ&comma; 4 ਨਵੰਬਰ &vert;<&sol;strong> ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੇਲੇਨਾ ਲਿਊਕ ਦਾ 3 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਅਮਿਤਾਭ ਬੱਚਨ ਨਾਲ &&num;8216&semi;ਮਰਦ&&num;8217&semi; &&num;8216&semi;ਚ ਨਜ਼ਰ ਆਉਣ ਵਾਲੀ ਅਦਾਕਾਰਾ ਹੇਲੇਨਾ ਪਿਛਲੇ ਕਈ ਸਾਲਾਂ ਤੋਂ ਅਮਰੀਕਾ &&num;8216&semi;ਚ ਰਹਿ ਰਹੀ ਸੀ&comma; ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਸ਼ਹੂਰ ਡਾਂਸਰ ਅਤੇ ਅਭਿਨੇਤਰੀ ਕਲਪਨਾ ਅਈਅਰ ਨੇ ਇੱਕ ਪੋਸਟ ਵਿਚ ਸਾਂਝੀ ਕੀਤੀ ਹੈ।<&sol;p>&NewLine;<p>ਖਬਰਾਂ ਮੁਤਾਬਕ 68 ਸਾਲਾ ਸਾਬਕਾ ਅਦਾਕਾਰਾ ਹੇਲੇਨਾ ਲਿਊਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ&comma; ਹਾਲਾਂਕਿ ਉਨ੍ਹਾਂ ਨੇ ਲਾਪਰਵਾਹੀ ਨਾਲ ਡਾਕਟਰਾਂ ਕੋਲ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਫਿਲਹਾਲ ਉਨ੍ਹਾਂ ਦੀ ਮੌਤ ਦਾ ਸਹੀ ਕਾਰਨ ਸਾਹਮਣੇ ਨਹੀਂ ਆਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;