&NewLine;<p class&equals;"wp-block-paragraph"><strong>ਇੰਗਲੈਂਡ&comma; 17 ਸਤੰਬਰ &vert; <&sol;strong>ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਿਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। 6 ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ &lpar;13 ਹਜ਼ਾਰ ਤੋਂ ਵੱਧ&rpar; ਵਧਣ ਵਾਲੀ ਹੈ।<br><br>ਦਰਅਸਲ&comma; ਬ੍ਰਿਟੇਨ ਦੇ ਹੋਮ ਮਿਨਿਸਟ੍ਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਬਾਹਰੋਂ ਵੀਜ਼ਾ ਲਈ ਫੀਸ 127 ਪੌਂਡ ਵਧਾ ਕੇ 490 ਪੌਂਡ ਕਰ ਦਿੱਤੀ ਜਾਵੇਗੀ&comma; ਜੋ ਦੇਸ਼ ਵਿਚ ਅਰਜ਼ੀ ਲਈ ਜਾਣ ਵਾਲੀ ਰਾਸ਼ੀ ਦੇ ਬਰਾਬਰ ਹੋਵੇਗਾ। 6 ਮਹੀਨਿਆਂ ਤੋਂ ਘੱਟ ਸਮੇਂ ਲਈ ਵਿਜ਼ਿਟਰ ਵੀਜ਼ਾ ਦੀ ਫੀਸ ਵਿੱਚ ਵੀ ਬਦਲਾਅ ਕੀਤਾ ਗਿਆ ਹੈ&comma; ਜੋ 15 ਤੋਂ ਵਧ ਕੇ 115 ਪੌਂਡ ਕਰ ਦਿੱਤਾ ਗਿਆ ਹੈ।<br><br>ਦੱਸ ਦਈਏ ਕਿ ਅੰਕੜਿਆਂ ਅਨੁਸਾਰ 2021-22 ਵਿਚ 1 ਲੱਖ 20 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਬ੍ਰਿਟੇਨ ਵਿੱਚ ਪੜ੍ਹ ਰਹੇ ਹਨ। ਭਾਰਤੀ ਵਿਦਿਆਰਥੀ ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਵਿਦਿਆਰਥੀ ਭਾਈਚਾਰੇ ਵਿੱਚੋਂ ਇੱਕ ਹੈ। ਸਰਕਾਰ ਨੇ ਕਿਹਾ ਕਿ ਰਾਸ਼ਟਰੀ ਫੀਸ ਵਿੱਚ ਬਦਲਾਅ ਮਹੱਤਵਪੂਰਨ ਸੇਵਾਵਾਂ ਲਈ ਭੁਗਤਾਨ ਕਰਨ ਤੇ ਜਨਤਕ ਖੇਤਰ ਦੇ ਆਮਦਨ ਵਾਧੇ ਦੇ ਰੂਪ ਵਿਚ ਜ਼ਿਆਦਾ ਧਨ ਨੂੰ ਪਹਿਲ ਦੇਣ ਦੀ ਆਗਿਆ ਦੇਣ ਲਈ ਕੀਤੇ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;