<p><strong>ਹੁਸ਼ਿਆਰਪੁਰ&comma; 8 ਦਸੰਬਰ &vert;<&sol;strong> ਹੁਸ਼ਿਆਰਪੁਰ-ਚਿੰਤਪੂਰਨੀ ਰੋਡ &OpenCurlyQuote;ਤੇ ਪਿੰਡ ਆਦਮਵਾਲ &OpenCurlyQuote;ਚ ਹਾਈਵੇ &OpenCurlyQuote;ਤੇ ਮੋਟਰਸਾਈਕਲ ਅਤੇ ਬੱਸ ਵਿਚਾਲੇ ਟੱਕਰ ਹੋ ਗਈ&comma; ਜਿਸ &OpenCurlyQuote;ਚ ਬਾਈਕ ਚਾਲਕ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ।<&sol;p>&NewLine;<p>ਉਧਰ ਸਦਰ ਥਾਣਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਿੰਤਪੂਰਨੀ ਰੋਡ &OpenCurlyQuote;ਤੇ ਪੈਂਦੇ ਪਿੰਡ ਆਦਮਵਾਲ &OpenCurlyQuote;ਚ ਹਾਦਸਾ ਵਾਪਰ ਗਿਆ ਹੈ ਅਤੇ ਮੌਕੇ &OpenCurlyQuote;ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਪੁੱਤਰ ਸਿਮਰਨਜੀਤ ਸਿੰਘ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;