&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦਿੱਲੀ ਦੇ ਪੁਸ਼ਪ ਵਿਹਾਰ ਦੇ ਅੰਮ੍ਰਿਤਾ ਸਕੂਲ ਨੂੰ ਮੰਗਲਵਾਰ ਸਵੇਰੇ ਇਕ ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ&comma; ਜਿਸ ਕਾਰਨ ਪੂਰੇ ਸਕੂਲ ਵਿਚ ਹੜਕੰਪ ਮੱਚ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;anubisnetworks&period;com&sol;hubfs&sol;Futurethreats&period;jpg" alt&equals;"The Current &lpar;and Future&rpar; Top Threats in Email" width&equals;"816" height&equals;"467"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ&comma; ਜਿਸ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਨੂੰ ਸਾਵਧਾਨੀ ਦੇ ਤੌਰ &&num;8216&semi;ਤੇ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੁਲਿਸ ਸਕੂਲ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;