&NewLine;<p class&equals;"wp-block-paragraph"><strong>ਦਿੱਲੀ&comma; 21 ਸਤੰਬਰ &vert;<&sol;strong> ਰਾਸ਼ਟਰੀ ਰਾਜਧਾਨੀ ਦਿੱਲੀ ਦੇ ਇਕ ਸਕੂਲ ਵਿਚ &&num;8216&semi;ਬੰਬ ਦੀ ਧਮਕੀ&&num;8217&semi; ਨੇ ਤਰਥੱਲੀ ਮਚਾ ਦਿੱਤੀ। ਧਮਕੀ ਤੋਂ ਬਾਅਦ ਸਕੂਲ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ। ਮਾਮਲਾ ਦੱਖਣੀ ਦਿੱਲੀ ਦੇ ਆਰਕੇ ਪੁਰਮ ਸਕੂਲ ਦਾ ਹੈ। ਜਾਣਕਾਰੀ ਮੁਤਾਬਕ ਸਕੂਲ ਨੂੰ ਬੰਬ ਨਾਲ ਉਡਾਉਣ ਸਬੰਧੀ ਈ-ਮੇਲ ਭੇਜੀ ਗਈ। ਇਸ ਸੂਚਨਾ &&num;8216&semi;ਤੇ ਪੁਲਿਸ ਤੁਰੰਤ ਹਰਕਤ &&num;8216&semi;ਚ ਆ ਗਈ। ਬੰਬ ਦਸਤੇ&comma; ਫਾਇਰ ਵਿਭਾਗ ਅਤੇ ਸਥਾਨਕ ਪੁਲਿਸ ਟੀਮ ਮੌਕੇ &&num;8216&semi;ਤੇ ਪਹੁੰਚ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੰਬ ਨਿਰੋਧਕ ਦਸਤੇ ਵੱਲੋਂ ਸਕੂਲ ਦੀ ਚਾਰਦੀਵਾਰੀ ਦੀ ਤਲਾਸ਼ੀ ਲਈ ਗਈ। ਈਮੇਲ &&num;8216&semi;ਚ ਦੱਸਿਆ ਗਿਆ ਸੀ ਕਿ ਪ੍ਰਿੰਸੀਪਲ ਦੇ ਕਮਰੇ ਦੇ ਆਲੇ-ਦੁਆਲੇ ਬੰਬ ਰੱਖਿਆ ਗਿਆ ਹੈ। ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਘੰਟਿਆਂਬੱਧੀ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਇਹ ਈਮੇਲ ਆਰਕੇ ਪੁਰਮ ਦੇ ਸੈਕਟਰ-3 ਸਥਿਤ ਲਾਲ ਬਹਾਦਰ ਸ਼ਾਸਤਰੀ ਸਕੂਲ ਨੂੰ ਆਈ ਹੈ। ਪੁਲਿਸ ਮੇਲ ਦਾ ਆਈਪੀ ਐਡਰੈੱਸ ਅਤੇ ਹੋਰ ਤਕਨੀਕੀ ਜਾਣਕਾਰੀ ਇਕੱਠੀ ਕਰਨ ਵਿਚ ਲੱਗੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਕੂਲ ਪ੍ਰਸ਼ਾਸਨ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਹਰਕਤ ਪਿੱਛੇ ਕੁਝ ਸ਼ਰਾਰਤੀ ਬੱਚਿਆਂ ਦਾ ਹੱਥ ਹੋ ਸਕਦਾ ਹੈ। ਫਿਲਹਾਲ ਸਥਾਨਕ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;