&NewLine;<p class&equals;"wp-block-paragraph"><strong>ਗੁਰਦਾਸਪੁਰ<&sol;strong> &vert; &lpar;ਜਸਵਿੰਦਰ ਬੇਦੀ&rpar;- ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੇ ਜੱਦੀ ਪਿੰਡ ਦਾਦੂਯੋਦ ਦੀਆਂ ਝਾੜੀਆਂ &&num;8216&semi;ਚੋ ਮਿੱਟੀ ਵਿੱਚ ਦੱਬੇ ਇਕ ਲਿਫਾਫੇ ਵਿਚੋਂ ਨਾਜਾਇਜ਼ ਹਥਿਆਰਾਂ ਦਾ ਜ਼ਖ਼ੀਰਾ ਮਿਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਹਲੋਂ ਦੇ ਘਰ ਦੇ ਬਾਹਰ ਵਾਲੇ ਪਾਸੇ ਪੰਚਾਇਤੀ ਜਗ੍ਹਾ &&num;8216&semi;ਤੇ ਝਾੜੀਆਂ ਦੀ ਸਾਫ-ਸਫਾਈ ਲਈ ਮਜ਼ਦੂਰ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਸ਼ੱਕੀ ਹਾਲਤ &&num;8216&semi;ਚ ਪੈਕ ਕੀਤਾ ਇੱਕ ਲਿਫਾਫਾ ਮਿਲਿਆ। ਮਜ਼ਦੂਰ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਇਸ ਬਾਰੇ ਦੱਸਿਆ&comma; ਜਿਨ੍ਹਾਂ ਤੁਰੰਤ ਇਸ ਦੀ ਸੂਚਨਾ ਐੱਸ&period;ਐੱਸ&period;ਪੀ&period; ਬਟਾਲਾ ਰਸ਼ਪਾਲ ਸਿੰਘ ਨੂੰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਤੁਰੰਤ ਹਰਕਤ &&num;8216&semi;ਚ ਆਈ ਅਤੇ ਬਟਾਲਾ ਦੇ ਐੱਸ&period;ਪੀ&period; ਜੋਗਵਿੰਦਰ ਸਿੰਘ ਪੀ&period;ਬੀ&period;ਆਈ&period;&comma; ਫਤਿਹਗੜ੍ਹ ਚੂੜੀਆਂ ਦੇ ਐੱਸ&period;ਐੱਚ&period;ਓ&period; ਸੁਖਵਿੰਦਰ ਸਿੰਘ ਅਤੇ ਸੀ&period;ਆਈ&period;ਏ&period; ਸਟਾਫ ਦੇ ਇੰਚਾਰਜ ਦਲਜੀਤ ਸਿੰਘ ਪੱਡਾ ਸਮੇਤ ਵੱਡੀ ਗਿਣਤੀ &&num;8216&semi;ਚ ਪੁਲਸ ਮੌਕੇ &&num;8216&semi;ਤੇ ਪਹੁੰਚ ਗਈ ਅਤੇ ਲਿਫਾਫੇ ਨੂੰ ਕਬਜ਼ੇ &&num;8216&semi;ਚ ਲੈ ਲਿਆ&comma; ਜਿਸ ਵਿਚੋਂ 30 ਬੋਰ ਦਾ ਪਿਸਟਲ&comma; ਇੱਕ ਮੈਗਜ਼ੀਨ&comma; 9 ਰੌਂਦ&comma; 2 ਏ&period;ਕੇ&period; 47 ਦੇ ਮੈਗਜ਼ੀਨ ਅਤੇ 60 ਏ&period;ਕੇ&period; 47 ਦੇ ਰੌਂਦ ਮਿਲੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਤਿਹਗੜ੍ਹ ਚੂੜੀਆਂ ਦੇ ਐੱਸ&period;ਐੱਚ&period;ਓ&period; ਸੁਖਵਿੰਦਰ ਸਿੰਘ ਅਤੇ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਹਥਿਆਰਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਮੁੱਢਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;