&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert; <&sol;strong>ਇਥੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਰੋਡ ’ਤੇ ਸਥਿਤ ਪਿੰਡ ਬੂਟੇਵਾਲਾ ਨਜ਼ਦੀਕ ਇਹ ਹਾਦਸਾ ਵਾਪਰਿਆ&comma; ਜਿਸ ਵਿਚ ਫ਼ਰੀਦਕੋਟ ਦੇ ਰਹਿਣ ਵਾਲੇ ਨੌਜਵਾਨ ਜਤਿਨ ਦੀ ਮੌਤ ਹੋ ਗਈ।<br>ਜਤਿਨ ਫ਼ਿਰੋਜ਼ਪੁਰ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ ਅਤੇ ਇਥੋਂ ਐਕਟਿਵਾ &&num;8216&semi;ਤੇ ਫਰੀਦਕੋਟ ਵੱਲ ਜਾ ਰਿਹਾ ਸੀ। <&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;images&period;news18&period;com&sol;ibnkhabar&sol;uploads&sol;2022&sol;03&sol;Road-Accident-16471529874x3&period;jpg" alt&equals;"आंध्र प्रदेश के कृष्णा जिले में भीषण सड़क दुर्घटना&comma; 6 माह की बच्ची समेत 5 लोगों की मौत - horrific road accident in krishna district of andhra pradesh 5 people died including a six month girl child – News18 हिंदी" width&equals;"851" height&equals;"638"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"> ਪਿੰਡ ਬੂਟੇਵਾਲਾ ਕੋਲ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੁੱਲਗੜੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;