<p><strong>ਲੁਧਿਆਣਾ&comma; 10 ਜਨਵਰੀ &vert;<&sol;strong> ਲੁਧਿਆਣਾ-ਫਿਰੋਜ਼ਪੁਰ ਰੋਡ ਉਤੇ ਸਥਿਤ ਅਯਾਲੀ ਚੌਕ ਕੋਲ ਚਲਦੀ ਕਾਰ ਨੂੰ ਅੱਗ ਲੱਗ ਗਈ। ਰਾਹਗੀਰਾਂ ਦਾ ਕਹਿਣਾ ਹੈ ਕਿ ਕਾਰ ਵਿਚ 2 ਨੌਜਵਾਨ ਸਵਾਰ ਸਨ ਅਤੇ ਦੋਵੇਂ ਹੀ ਕਿਸੇ ਤਰ੍ਹਾਂ ਬਾਹਰ ਨਿਕਲ ਗਏ ਅਤੇ ਗੱਡੀ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ ਤੇ ਲੰਬਾ ਜਾਮ ਲੱਗ ਗਿਆ।<&sol;p>&NewLine;<p><img src&equals;"https&colon;&sol;&sol;img&period;punjabijagran&period;com&sol;punjabi&sol;10012024&sol;10&lowbar;01&lowbar;2024-10&lowbar;01&lowbar;2024-fire&lowbar;breaks&lowbar;9322199&period;jpg" &sol;><&sol;p>&NewLine;<p>ਘਟਨਾ ਦੇਰ ਰਾਤ ਦੀ ਹੈ ਜਦੋਂ ਇਹ ਅਚਾਨਕ ਹਾਦਸਾ ਵਾਪਰ ਗਿਆ। ਇਸ ਦੌਰਾਨ ਸਹਿਮ ਦਾ ਮਾਹੌਲ ਬਣ ਗਿਆ। ਗੱਡੀ ਸਵਾਰ ਨੌਜਵਾਨ ਬੜੀ ਮੁਸ਼ਕਿਲ ਨਾਲ ਬਾਹਰ ਨਿਕਲ ਸਕੇ ਤੇ ਉਨ੍ਹਾਂ ਨੇ ਚੱਲਦੀ ਕਾਰ ਵਿਚੋਂ ਛਾਲਾਂ ਮਾਰ ਦਿੱਤੀਆਂ ਤੇ ਕਾਰ ਅੱਖਾਂ ਸਾਹਮਣੇ ਸੜ ਕੇ ਸੁਆਹ ਹੋ ਗਈ। ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਤੇ ਇਸ ਤੋਂ ਬਾਅਦ ਅਚਾਨਕ ਇੰਜਣ &&num;8216&semi;ਚ ਧਮਾਕਾ ਹੋ ਗਿਆ। à¨•ੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ &&num;8216&semi;ਤੇ ਪਹੁੰਚ ਗਏ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;