<p><strong>ਛੱਤੀਸਗੜ੍ਹ&comma; 11 ਦਸੰਬਰ&vert; <&sol;strong>ਛੱਤੀਸਗੜ੍ਹ ਦੇ à¨œà©°à¨œà¨—ੀਰ-ਚੰਪਾ ਜ਼ਿਲ੍ਹੇ ਵਿਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ।<&sol;p>&NewLine;<p>ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ।<&sol;p>&NewLine;<p>ਇਸ ਹਾਦਸੇ &OpenCurlyQuote;ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਲਾੜੇ ਦੇ ਪਿਤਾ&comma; ਭੈਣ ਤੇ ਜੀਜੇ ਦੀ ਵੀ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਨਾਰਾਇਣ ਪਰਤ ਰਿਹਾ ਸੀ। ਜਿਸ ਕਾਰ &OpenCurlyQuote;ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ&comma; ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।<&sol;p>&NewLine;<div id&equals;"local18&lowbar;widget">ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ &OpenCurlyQuote;ਚ ਸਵਾਰ ਚਾਰ ਲੋਕਾਂ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ &OpenCurlyQuote;ਤੇ ਪਹੁੰਚ ਗਈ ਅਤੇ ਗੰਭੀਰ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<&sol;div>&NewLine;<div class&equals;"TABOOLA pb30">&NewLine;<div id&equals;"taboola-mid-article-thumbnails" class&equals;" trc&lowbar;related&lowbar;container trc&lowbar;spotlight&lowbar;widget trc&lowbar;elastic trc&lowbar;elastic&lowbar;thumbnails-mid-article " data-placement-name&equals;"Mid Article Thumbnails">&NewLine;<div class&equals;"trc&lowbar;rbox&lowbar;container">&NewLine;<div id&equals;"trc&lowbar;wrapper&lowbar;67824" class&equals;"trc&lowbar;rbox thumbnails-mid-article trc-content-sponsored ">&NewLine;<div id&equals;"trc&lowbar;header&lowbar;67824" class&equals;"trc&lowbar;rbox&lowbar;header trc&lowbar;rbox&lowbar;border&lowbar;elm">&NewLine;<div class&equals;"trc&lowbar;header&lowbar;ext">&NewLine;<div class&equals;"newadd newtopadd newcontainer clearfix">&NewLine;<p>&nbsp&semi;<&sol;p>&NewLine;<div class&equals;"newadd newtopadd newcontainer clearfix"><&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;