&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> ਪੁਰਾਨਾ ਸ਼ਾਲਾ ਪੁਲਿਸ ਨੇ ਇਕ ਨਾਬਾਲਿਗ ਲੜਕੀ ਨੂੰ ਗੱਡੀ ਵਿੱਚ ਬਿਠਾ ਕੇ ਲੈ ਜਾਣਾ ਤੇ ਵਿਆਹ ਕਰਾਉਣ ਲਈ ਧਮਕਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਨਾਮਜਦ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ 17 ਸਾਲਾਂ ਦੀ ਹੈ ਅਤੇ 12ਵੀਂ ਜਮਾਤ ਵਿੱਚ ਪੜਦੀ ਹੈ ਜੋ &nbsp&semi;ਮਿਤੀ 17&period;10&period;22 ਨੂੰ ਰੋਜ਼ਾਨਾ ਦੀ ਤਰਾਂ ਸਵੇਰੇ 8&colon;30 ਵਜੇ ਘਰੋਂ ਕਾਲਜ ਗਈ ਸੀ ਪਰ ਵਾਪਸ ਨਹੀ ਆਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਗਲੇ ਦਿਨ ਲੜਕੀ ਘਰ ਵਾਪਿਸ ਆ ਗਈ ਉਸ ਦੇ ਪੁੱਛਣ ’ਤੇ ਲੜਕੀ ਨੇ ਦੱਸਿਆ ਕਿ ਕੱਲ੍ਹ ਜਦੋਂ ਉਹ ਕਾਲਜ ਜਾਣ ਲਈ ਬੱਸ ਅੱਡੇ ਬੱਸ ਲੈਣ ਲਈ ਖੜ੍ਹੀ ਸੀ ਤਾਂ ਜਰਨੈਲ ਸਿੰਘ ਜਿਸ ਦੀ ਉਸ ਦੇ ਨਾਲ ਪਹਿਲਾਂ ਤੋਂ ਮਾੜੀ ਮੋਟੀ ਜਾਣ ਪਹਿਚਾਣ ਸੀ ਆਪਣੇ 3 ਹੋਰ ਦੋਸਤਾਂ ਦੀ ਮਦਦ ਨਾਲ ਉਸ ਨੂੰ ਵਰਗਲਾ ਫੁਸਲਾ ਕੇ ਮਹਿੰਦਰਾ ਗੱਡੀ ਵਿੱਚ ਬਿਠਾ ਕੇ ਲੈ ਗਏ ਅਤੇ ਦਰਬਾਰ ਸਾਹਿਬ ਘੁੰਮਾਉਦੇ ਰਹੇ ਅਤੇ ਰਾਤ ਵੀ ਦਰਬਾਰ ਸਾਹਿਬ ਰਹੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੜਕੀ ਨੇ ਦੱਸਿਆ ਕਿ ਉਹ ਉਸ ਨੂੰ ਵਿਆਹ ਕਰਵਾਉਣ ਲਈ ਧਮਕਾਉਦੇ ਰਹੇ ਅਤੇ ਅਗਲੀ ਸਵੇਰ ਉਸ ਨੂੰ ਗੁਰਦਾਸਪੁਰ ਛੱਡ ਕੇ ਕਿਧਰੇ ਹੋਰ ਚਲੇ ਗਏ। ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਜਰਨੈਲ ਸਿੰਘ ਸੁੱਖਾ&comma; ਸੰਨੀ&comma; ਜੇ&period;ਪੀ ਅਤੇ ਕਰਨ ਖ਼ਿਲਾਫ਼ ਥਾਣਾ ਪੁਰਾਨਾ ਸ਼ਾਲਾ ਵਿਖੇ ਮਾਮਲਾ ਦਰਜ ਕੀਤਾ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;