&NewLine;<p class&equals;"wp-block-paragraph"><strong>ਚੰਡੀਗੜ੍ਹ&sol;ਮੋਹਾਲੀ &vert; <&sol;strong>ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ &lpar;ਐਸਐਸਪੀ&rpar; ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ &lpar;ਐਸਆਈ&rpar; ਬਲਵਿੰਦਰ ਸਿੰਘ ਖ਼ਿਲਾਫ਼ ਪਹਿਲੀ ਸੂਚਨਾ ਰਿਪੋਰਟ &lpar;ਐਫਆਈਆਰ&rpar; ਦਰਜ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਨੇ ਮੌਕੇ &&num;8216&semi;ਤੇ ਮੌਜੂਦ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ 26 ਜੂਨ 2022 ਦੀ ਰਾਤ ਵਾਪਰੀ ਜਦੋਂ ਐਸਆਈ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਰੁਟੀਨ ਚੈਕਿੰਗ ਕਰ ਰਹੇ ਸਨ&comma; ਉਹਨਾਂ ਨੇ ਕੁਝ ਵਿਅਕਤੀਆਂ ਨਾਲ ਝਗੜੇ ਉਪਰੰਤ ਹਿਤੇਸ਼ ਕੁਮਾਰ ਦੀ ਲੱਤ &&num;8216&semi;ਤੇ ਗੋਲੀ ਚਲਾ ਦਿੱਤੀ ਸੀ। ਇਸ ਉਪਰੰਤ ਕੁਝ ਲੋਕਾਂ ਨੇ ਪੁਲਿਸ ਵਾਹਨ ਦੀ ਭੰਨਤੋੜ ਵੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਨੇ ਐਸਆਈ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਦਾ ਤਬਾਦਲਾ ਪੁਲੀਸ ਲਾਈਨਜ਼ ਕਰ ਦਿੱਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐਸਐਸਪੀ ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐਸਪੀ ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ &lpar;ਐਸਆਈਟੀ&rpar; ਦਾ ਗਠਨ ਕਿਤਾ ਸੀ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸਆਈਟੀ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਥਾਣਾ ਡੇਰਾਬੱਸੀ ਵਿਖੇ ਭਾਰਤੀ ਦੰਡਾਵਲੀ ਨਿਯਮ &lpar;ਆਈਪੀਸੀ&rpar; ਦੀਆਂ ਧਾਰਾਵਾਂ 324&comma; 354&comma; 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;