&NewLine;<p class&equals;"wp-block-paragraph"><strong>ਜਲੰਧਰ &vert;<&sol;strong> ਨਕੋਦਰ ਰੋਡ &&num;8216&semi;ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ &&num;8216&semi;ਚ ਆ ਗਿਆ ਹੈ। ਅਸਲ &&num;8216&semi;ਚ ਹਥਿਆਰਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦਾ ਵੀਡੀਓ ਵਾਇਰਲ ਹੋਇਆ ਸੀ&comma; ਜਿਸ &&num;8216&semi;ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ 4 ਦੇ ਇੰਚਾਰਜ ਦਾ ਕਹਿਣਾ ਹੈ ਕਿ ਡੀ&period;ਜੀ&period;ਪੀ&period; ਪੰਜਾਬ ਦੇ ਹੁਕਮਾਂ ਅਨੁਸਾਰ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਸ ਮਾਮਲੇ ਵਿੱਚ ਕੁੱਲ੍ਹੜ ਪੀਜ਼ਾ ਕਪਲ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਹੈ ਕਿ ਇਹ ਬੰਦੂਕ ਇੱਕ ਖਿਡੌਣਾ ਬੰਦੂਕ ਸੀ&comma; ਇਹ ਅਸਲ ਬੰਦੂਕ ਨਹੀਂ ਹੈ। ਇਸ ਵਿੱਚ ਕਾਨੂੰਨ ਦੀ ਕੋਈ ਉਲੰਘਣਾ ਨਹੀਂ ਹੈ&comma; ਉਹ ਕਾਨੂੰਨ ਵਿਵਸਥਾ ਦੀ ਚੰਗੀ ਤਰ੍ਹਾਂ ਪਾਲਣਾ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ। ਦੱਸ ਦਈਏ ਕਿ ਸੂਬੇ &&num;8216&semi;ਚ ਬੰਦੂਕ ਕਲਚਰ ਨੂੰ ਖਤਮ ਕਰਨ ਅਤੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ &&num;8216&semi;ਤੇ ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਅਤੇ ਵੀਡੀਓਜ਼ ਅਪਲੋਡ ਕਰਨ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਜਿਹਾ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ 4 ਦੇ ਐਸਐਚਓ ਮੁਕੇਸ਼ ਨੇ ਦੱਸਿਆ ਕਿ ਧਾਰਾ 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ&comma; ਜਾਂਚ ਕੀਤੀ ਜਾ ਰਹੀ ਹੈ&comma; ਆਰਮਜ਼ ਐਕਤ ਤਹਿਤ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;