&NewLine;<p class&equals;"wp-block-paragraph"><strong>ਸਿਰਮੌਰ&vert;<&sol;strong> ਹਿਮਾਚਲ ਵਿਚ ਆਏ ਦਿਨ ਬੱਦਲ ਫਟਣ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲੇ ਸਿਰਮੌਰ ਤੋਂ ਸਾਹਮਣੇ ਆਇਆ ਹੈ। ਇਥੇ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਕ ਪਿੰਡ ਤਾਂ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਥੇ ਇਕ ਘਰ ਦੇ 5 ਜੀਆਂ ਦਾ ਕੋਈ ਅਤਾ-ਪਤਾ ਨਹੀਂ ਲੱਗ ਰਿਹਾ। ਬੱਦਲ ਫਟਣ ਦੀ ਘਟਨਾ ਪਾਉਂਟਾ ਸਾਹਿਬ ਦੇ ਸਿਰਮੌਰੀ ਤਾਲ ਇਲਾਕੇ ਦੀ ਦੱਸੀ ਜਾ ਰਹੀ ਹੈ। ਬੱਦਲ ਫਟਣ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਭਾਰੀ ਨੁਕਸਾਨ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;