&NewLine;<p class&equals;"wp-block-paragraph"><strong>ਮੋਗਾ&comma; 19 ਸਤੰਬਰ &vert; <&sol;strong>ਪਿੰਡ ਡਾਲਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਕੁਝ ਅਣਪਛਾਤਿਆਂ ਵੱਲੋਂ ਕਾਂਗਰਸੀ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਮੋਗਾ ਦੇ ਪਿੰਡ ਡਾਲਾ ਦਾ ਰਹਿਣ ਵਾਲਾ ਹੈ।<br>ਜਾਣਕਾਰੀ ਮੁਤਾਬਕ ਬਲਜਿੰਦਰ ਸਿੰਘ ਅਜੀਤਵਾਲ ਬਲਾਕ ਦਾ ਕਾਂਗਰਸ ਪ੍ਰਧਾਨ ਤੇ ਪਿੰਡ ਡਾਲਾ ਦਾ ਨੰਬਰਦਾਰ ਵੀ ਹੈ। <br><br>ਕੁਝ ਮੋਟਰਸਾਈਕਲ ਸਵਾਰਾਂ ਨੇ ਘਰ &OpenCurlyQuote;ਚ ਵੜ ਕੇ ਗੋਲੀਆਂ ਮਾਰ ਕੇ ਨੰਬਰਦਾਰ ਬਲਜਿੰਦਰ ਸਿੰਘ ਦਾ ਕਤਲ ਕਰ ਦਿੱਤਾ। ਅਣਪਛਾਤੇ ਵਿਅਕਤੀ ਉਸ ਦੇ ਘਰ ਕਿਸੇ ਫਾਰਮ &OpenCurlyQuote;ਤੇ ਮੋਹਰ ਲਗਵਾਉਣ ਦੇ ਬਹਾਨੇ ਦਾਖਲ ਹੋਏ ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖਮੀ ਬਲਜਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਰਸਤੇ ਵਿਚ ਹੀ ਉਸਨੇ ਦਮ ਤੋੜ ਦਿੱਤਾ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;