<p><strong>ਫਿਰੋਜ਼ਪੁਰ&comma; 24 ਫਰਵਰੀ &vert;<&sol;strong> ਫ਼ਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਧਰਨੇ ਲਈ ਜਾ ਰਹੀ ਟਰੈਕਟਰ-ਟਰਾਲੀ ਨੂੰ ਪਿੰਡ ਬਸੰਤਪੁਰਾ ਨੇੜੇ ਟਰਾਲੇ ਨੇ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਟਰੈਕਟਰ ਟਰਾਲੀ ਖੇਤਾਂ &&num;8216&semi;ਚ ਪਲਟ ਗਈ। ਹਾਦਸੇ &&num;8216&semi;ਚ ਇਕ ਕਿਸਾਨ ਗੁਰਜੰਟ ਸਿੰਘ 32 ਸਾਲ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖ਼ਮੀ ਹੋ ਗਏ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;02&sol;WhatsApp-Image-2024-02-24-at-9&period;53&period;59-AM&period;jpeg" &sol;>ਜ਼ਖ਼ਮੀਆਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਟਰਾਲੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।ਹਾਦਸਾ ਪਿੰਡ ਬਸੰਤਪੁਰਾ ਸਰਹਿੰਦ ਤੋਂ ਰਾਜਪੁਰ ਰੋਡ &OpenCurlyQuote;ਤੇ ਚੰਦੂਮਾਜਰੇ ਕੋਲ ਵਾਪਰਿਆ ਹੈ&comma; ਜਿਸ ਵਿਚ ਇਕ ਕਿਸਾਨ ਰੱਬ ਨੂੰ ਪਿਆਰਾ ਹੋ ਗਿਆ ਤੇ ਕਈ ਹੋਰ ਕਿਸਾਨ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਵੀ ਹੋਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;