&NewLine;<p class&equals;"wp-block-paragraph"><strong>ਮੋਗਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਨਿੱਜੀ ਕੰਪਨੀ ਦੀ ਬੱਸ ਨੇ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ 23 ਸਾਲਾ ਲੜਕੀ ਨਵਨੀਤ ਕੌਰ ਦੀ ਮੌਕੇ &&num;8216&semi;ਤੇ ਜਾਨ ਚਲੀ ਗਈ ਤੇ ਲੜਕੀ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਬੱਸ ਕੰਡਕਟਰ ਨੂੰ ਹਿਰਾਸਤ &&num;8216&semi;ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮਾਲਸਰ ਤੋਂ ਮੋਗਾ ਇਕ ਹਸਪਤਾਲ ਵਿਚ ਦਵਾਈ ਲੈਣ ਆ ਰਹੇ ਸਨ ਤਾਂ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ&comma; ਜਿਸ ਵਿਚ ਮੇਰੀ ਲੜਕੀ ਨਵਨੀਤ ਕੌਰ ਦੀ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਉਨ੍ਹਾਂ ਦੱਸਿਆ ਕਿ ਬੱਸ ਦਾ ਡਰਾਈਵਰ ਬੱਸ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਬੱਸ ਦੇ ਕੰਡਕਟਰ ਨੂੰ ਹਿਰਾਸਤ &&num;8216&semi;ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;