&NewLine;<p class&equals;"wp-block-paragraph"><strong>ਲੁਧਿਆਣਾ <&sol;strong>&vert; ਸ਼ਹਿਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਿਤਾ ਨੇ ਆਪਣੇ ਪੁੱਤ ਦੀ ਹੱਤਿਆ ਕਰਨ ਤੋਂ ਬਾਅਦ ਖੁਦ ਵੀ ਬਿਜਲੀ ਦੀਆਂ ਤਾਰਾਂ ਫੜ੍ਹ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮਾਮਲਾ ਥਾਣਾ ਮੇਹਰਬਾਨ ਅਧੀਨ ਆਉਂਦੀ ਏਕਤਾ ਕਲੋਨੀ ਦਾ ਹੈ। ਪਿਓ ਨੇ ਆਪਣੇ ਪੁੱਤ ਦਾ ਪਜਾਮੇ ਦੇ ਨਾਲੇ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਮਰਨ ਵਾਲੇ ਬੱਚੇ ਦੀ ਉਮਰ 8 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਵਿਚ ਪਹਿਲਾਂ ਵੀ ਦੋ ਮੌਤਾਂ ਹੋ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਦੋਸ਼ੀ ਨੇ ਪੁਲਸ ਨੂੰ ਦੱਸਿਆ ਕਿ ਬੇਟੇ ਨੂੰ ਮਾਰਨ ਤੋਂ ਪਹਿਲਾਂ ਉਸ ਨੇ ਬੇਟੇ ਨੂੰ ਕਿਹਾ ਸੀ ਕਿ ਉਹ ਉਸ ਨੂੰ ਆਪਣੀ ਮਾਂ ਕੋਲ ਭੇਜ ਰਿਹਾ ਹੈ। ਫਿਰ ਉਹ ਆਪ ਉਸ ਕੋਲ ਆਵੇਗਾ। ਮ੍ਰਿਤਕ ਬੱਚੇ ਦੇ ਦਾਦੇ ਦੀ ਸ਼ਿਕਾਇਤ ’ਤੇ ਥਾਣਾ ਮੇਹਰਬਾਨ ਦੀ ਪੁਲੀਸ ਨੇ ਏਕਤਾ ਕਲੋਨੀ ਵਾਸੀ 33 ਸਾਲਾ ਮੁਲਜ਼ਮ ਜਗਦੀਸ਼ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ 8 ਸਾਲਾ ਗੁਰਸ਼ਰਨ ਸਿੰਘ ਵਜੋਂ ਹੋਈ ਹੈ। ਉਹ ਪੀੜਤ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਦਿੰਦਿਆਂ ਏ&period;ਸੀ&period;ਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਜਗਦੀਸ਼ ਸਿੰਘ ਦੀ ਪਤਨੀ ਦੀ 20 ਦਿਨ ਪਹਿਲਾਂ ਦਮੇ ਕਾਰਨ ਮੌਤ ਹੋ ਗਈ ਸੀ। ਔਰਤ ਦੀ ਮੌਤ ਤੋਂ ਬਾਅਦ ਜਗਦੀਸ਼ ਮਾਨਸਿਕ ਤੌਰ &&num;8216&semi;ਤੇ ਪ੍ਰੇਸ਼ਾਨ ਰਹਿਣ ਲੱਗਾ। ਇਸ ਮੁਸੀਬਤ ਵਿੱਚ ਉਸ ਨੇ ਆਪਣੇ ਪੁੱਤਰ ਗੁਰਸ਼ਰਨ ਦਾ ਕਤਲ ਕਰ ਦਿੱਤਾ। ਦੋਸ਼ੀ ਨੇ ਖੁਦ ਵੀ ਬਿਜਲੀ ਦੀਆਂ ਤਾਰਾਂ ਨਾਲ ਫਾਹ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;