&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜੀਟੀਬੀ ਨਗਰ &&num;8216&semi;ਚ ਸਥਿਤ ਇਕ ਨਿਰਮਾਣ ਅਧੀਨ ਇਮਾਰਤ ਅੰਦਰ ਖਾਣਾ ਬਣਾ ਰਹੇ ਮਜ਼ਦੂਰਾਂ ਦੇ ਛੋਟੇ ਗੈਸ ਸਿਲੰਡਰ ਨੂੰ ਅੱਗ ਲੱਗ ਗਈ। ਇਲਾਕਾ ਵਾਸੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਮਾਰਤ ਦੀ ਪਹਿਲੀ ਮੰਜ਼ਿਲ &&num;8216&semi;ਤੇ ਕੁਝ ਮਜ਼ਦੂਰ ਰਹਿੰਦੇ ਹਨ। ਰਾਤ ਨੂੰ ਉਹ ਖਾਣਾ ਬਣਾ ਰਹੇ ਸਨ ਕਿ ਇਸੇ ਦੌਰਾਨ ਸਿਲੰਡਰ ਨੂੰ ਅੱਗ ਲੱਗ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਜ਼ਦੂਰਾਂ ਨੇ ਤੁਰੰਤ ਸਿਲੰਡਰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਸਿਲੰਡਰ ਹੇਠਾਂ ਡਿੱਗਦੇ ਹੀ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ 6 ਦੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;