ਬਸਤੀ ਦਾਨਿਸ਼ਮੰਦਾ ‘ਚ ਬੂਟ ਦੇ ਸੋਲ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ

0
1305

ਜਲੰਧਰ. ਬਸਤੀ ਦਾਨਿਸ਼ਮੰਦਾ ਵਿੱਚ ਬੂਟ ਦੇ ਸੋਲ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਸਵੇਰੇ 8.30 ਵਜ੍ਹੇ ਦੇ ਕਰੀਬ ਅੱਗ ਲੱਗ ਗਈ। ਅੱਗ ਲੱਗਣ ਦੇ ਬਾਰੇ ਜਦੋਂ ਨੇੜੇ ਦੇ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਤੁਰੰਤ ਹੀ ਫਾਇਰਬ੍ਰਿਗੇਡ ਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਅੱਗ ਲਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ96467-33001ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ ਨਾਲ ਜੁੜੋ)