<p class&equals;"col-lg-12 article-heading pb-2"><strong>ਪਠਾਨਕੋਟ&comma; 30 ਨਵੰਬਰ&vert;<&sol;strong> ਪਠਾਨਕੋਟ ਦੇ ਮਾਮੂਨ ਵਿਚ ਪਤੰਗ ਉਡਾਉਂਦੇ ਸਮੇਂ ਅਚਾਨਕ ਗਰਮ ਪਾਣੀ ਦੇ ਬਰਤਨ ਵਿਚ ਡਿੱਗਣ ਕਾਰਨ 5 ਸਾਲਾ ਮਾਸੂਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਦਰ ਸ਼ਰਮਾ ਵਜੋਂ ਹੋਈ ਹੈ।<&sol;p>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;<p class&equals;"col-lg-12 article-heading pb-2">ਰੁਦਰ ਨਰਸਰੀ ਵਿਚ ਪੜ੍ਹਦਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਕੇ &&num;8216&semi;ਤੇ ਖਾਣਾ ਪਕਾਉਣ ਵਾਲੇ ਮਜ਼ਦੂਰ ਨੇ ਰੌਲਾ ਪਾਇਆ&comma; ਜਿਸ ਨੂੰ ਸੁਣ ਕੇ ਲੋਕ ਅਤੇ ਪਰਿਵਾਰਕ ਮੈਂਬਰ ਉਥੇ ਪਹੁੰਚ ਗਏ।<&sol;p>&NewLine;<p>ਗਰਮ ਪਾਣੀ ਵਾਲੇ ਭਾਂਡੇ &&num;8216&semi;ਚ ਡਿੱਗਣ ਨਾਲ ਬੱਚਾ ਸੜ ਗਿਆ। ਪਰਿਵਾਰਕ ਮੈਂਬਰ ਬੱਚੇ ਨੂੰ ਨਿੱਜੀ ਹਸਪਤਾਲ ਲੈ ਗਏ ਪਰ ਉਸ ਦੀ ਹਾਲਤ ਨਾਜ਼ੁਕ ਹੋਣ ’ਤੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਡੀ&period;ਐਮ&period;ਸੀ&period; ਰੈਫਰ ਕਰ ਦਿਤਾ&comma; ਜਿਥੇ ਉਸ ਦੀ ਮੌਤ ਹੋ ਗਈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;