&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦੁਨੀਆ ਦੇ ਵੱਡੇ ਦੇਸ਼ਾਂ &OpenCurlyQuote;ਚ ਕੋਰੋਨਾ ਨੇ ਹਾਹਾਕਾਰ ਮਚਾ ਦਿੱਤੀ ਹੈ। ਕੋਰੋਨਾ ਦੇ ਮੱਦੇਨਜ਼ਰ ਭਾਰਤ ਵਿਚ ਵੀ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਲਗਾਤਾਰ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ। ਤਾਜ ਮਹਿਲ ਦੇਖਣ ਆਏ ਇਕ ਵਿਦੇਸ਼ੀ ਸੈਲਾਨੀ ਦੀ RT-PCR ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੈਲਾਨੀ ਦਾ ਫੋਨ ਨੰਬਰ ਜੋ ਉਸਨੇ ਦਿੱਤਾ ਸੀ&comma; ਗਲਤ ਪਾਇਆ ਗਿਆ ਹੈ। ਪੁਲਿਸ ਦੀ ਮਦਦ ਨਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ। ਚੀਨ &OpenCurlyQuote;ਚ ਪੈਦਾ ਹੋਏ ਹਾਲਾਤ ਵਿਚਾਲੇ ਹੁਣ ਲੋਕਾਂ ਨੇ ਦੇਸ਼ ਛੱਡਣਾ ਸ਼ੁਰੂ ਕਰ ਦਿੱਤਾ ਹੈ । ਚੀਨੀ ਨਾਗਰਿਕ ਬੈਂਕਾਕ&comma; ਟੋਕੀਓ&comma; ਸਿਓਲ&comma; ਲਾਸ ਏਂਜਲਸ ਅਤੇ ਸਿੰਗਾਪੁਰ ਜਾ ਰਹੇ ਹਨ। ਕੋਰੋਨਾ ਹੁਣ ਜਾਪਾਨ ਵਿਚ ਵੀ ਤਬਾਹੀ ਮਚਾ ਰਿਹਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;