&NewLine;<p class&equals;"wp-block-paragraph"> <strong>ਚੰਡੀਗੜ੍ਹ&vert;<&sol;strong> ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਸੂਬਾ ਸਰਕਾਰ ਪੰਜਾਬ ਪੁਲਸ ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ &&num;8216&semi;ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ।। ਉਨ੍ਹਾਂ ਕਿਹਾ ਕਿ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ &&num;8216&semi;ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ 14&comma; 15 ਅਤੇ 16 ਅਕਤੂਬਰ ਨੂੰ ਭਰਤੀ ਪ੍ਰੀਖਿਆ ਲਈ ਜਾਵੇਗੀ ਅਤੇ ਨਿਰੋਲ ਮੈਰਿਟ ਦੇ ਆਧਾਰ &&num;8216&semi;ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੁਣ ਪੁਲਸ ਮਹਿਕਮੇ &&num;8216&semi;ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ&comma; ਜਿਸ ਦਾ ਵੇਰਵਾ ਲੋਕਾਂ ਨਾਲ ਸਾਂਝਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਕ ਗਾਰੰਟੀ ਹੈ ਕਿ ਇਹ ਸਾਰੀ ਭਰਤੀ ਮੈਰਿਟ ਆਧਾਰ &&num;8216&semi;ਤੇ ਅਤੇ ਬਿਨਾ ਰਿਸ਼ਵਤ ਜਾਂ ਕਿਸੇ ਦੀ ਸਿਫ਼ਾਰਿਸ਼ ਤੋਂ ਹੋਵੇਗੀ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਂਸਟੇਬਲ &lpar;ਇੰਟੈਜੀਲੈਂਸ ਅਤੇ ਜਾਂਚ ਕਾਡਰ&rpar; ਦੀਆਂ 1156 ਪੋਸਟਾਂ ਰੱਖੀਆਂ ਗਈਆਂ ਹਨ&comma; ਜਿਨ੍ਹਾਂ ਦੀ ਪ੍ਰੀਖਿਆ 14-10-2022 ਹੈ।<br>ਹੈੱਡ ਕਾਂਸਟੇਬਲ &lpar;ਜਾਂਚ ਕਾਡਰ&rpar; ਦੀਆਂ 787 ਪੋਸਟਾਂ ਰੱਖੀਆਂ ਗਈਆਂ ਹਨ&comma; ਜਿਨ੍ਹਾਂ ਦੀ ਪ੍ਰੀਖਿਆ 15-10-2022 ਨੂੰ ਹੋਵੇਗੀ।<br>ਸਬ ਇੰਸਪੈਕਟਰ &lpar;ਜਾਂਚ&comma; ਇੰਟੈਲੀਜੈਂਸ&comma; ਜ਼ਿਲ੍ਹਾ ਅਤੇ ਹਥਿਆਰਬੰਦ ਪੁਲਸ ਕਾਡਰ&rpar; ਦੀਆਂ 560 ਪੋਸਟਾਂ ਰੱਖੀਆਂ ਗਈਆਂ ਹਨ&comma; ਜਿਨ੍ਹਾਂ ਦੀ ਪ੍ਰੀਖਿਆ 16-10-2022 ਨੂੰ ਹੋਵੇਗੀ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;