&NewLine;<p class&equals;"wp-block-paragraph"><strong>ਦੁਬਈ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਰਜਾਹ ਦੇ ਅਲ ਨਾਹਦਾ ਇਲਾਕੇ &&num;8216&semi;ਚ ਆਪਣੀ ਰਿਹਾਇਸ਼ੀ ਇਮਾਰਤ ਦੀ 17ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਬੱਚੀ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;img&period;onmanorama&period;com&sol;content&sol;dam&sol;mm&sol;en&sol;kerala&sol;top-news&sol;images&sol;2022&sol;1&sol;10&sol;image-girl-death&period;jpg" alt&equals;"Teen arrested for girl's death in Aluva last month&comma; autopsy reveals assault &vert; Kerala News &vert; Onmanorama"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬੱਚੀ ਕੇਰਲਾ ਦੀ ਰਹਿਣ ਵਾਲੀ ਸੀ। ਬੱਚੀ ਨੂੰ ਡਿੱਗਦੇ ਹੋਏ ਵੇਖ ਗੁਆਂਢੀਆਂ ਨੇ ਤੁਰੰਤ ਪੁਲਿਸ ਬੁਲਾਈ ਪਰ ਬੱਚੀ ਨੂੰ ਬਚਾਅ ਨਹੀਂ ਸਕੇ। ਸ਼ਾਰਜਾਹ ਦੇ ਹਸਪਤਾਲ ਵਿਚ ਬੱਚੀ ਨੂੰ ਲਿਜਾਇਆ ਗਿਆ&comma; ਜਿਥੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਬੱਚੀ ਦੀ ਲਾਸ਼ ਨੂੰ ਭਾਰਤ ਭੇਜ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;