&NewLine;<p class&equals;"wp-block-paragraph"><strong>ਬਠਿੰਡਾ&comma; 17 ਅਕਤੂਬਰ &vert;<&sol;strong> ਇਥੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਅੱਜ 2 ਨਕਾਬਪੋਸ਼ ਬਦਮਾਸ਼ਾਂ ਨੇ ਬਠਿੰਡਾ ਵਿਚ ਸੁਨਿਆਰੇ ਨੂੰ ਬੰਦੂਕ ਦੀ ਨੋਕ &OpenCurlyQuote;ਤੇ ਲੁੱਟ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਬਾਜ਼ਾਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵੇਂ ਬਦਮਾਸ਼ਾਂ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ&comma; ਜੋ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-full"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;WREYU7&period;jpg" alt&equals;"" class&equals;"wp-image-71519"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ &OpenCurlyQuote;ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਜਿਊਲਰਜ਼ ਐਸੋਸੀਏਸ਼ਨ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਿਆਂ ਗੁੱਸਾ ਜ਼ਾਹਿਰ ਕੀਤਾ ਹੈ ਜੋ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ।<br><br>ਇਸ ਸਬੰਧੀ ਪੀੜਤ ਮਨੀਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਉਹ ਸਿਰਕੀ ਬਾਜ਼ਾਰ ਦੀ ਬਾਬਾ ਮੰਦਰ ਵਾਲੀ ਗਲੀ ਵਿਚ ਸਥਿਤ ਮਹਾਲਕਸ਼ਮੀ ਜਿਊਲਰਜ਼ ਵਿਚ ਬੈਠਾ ਸੀ। ਇਸ ਦੌਰਾਨ 2 ਨੌਜਵਾਨ ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਦੋਵੇਂ ਦੁਕਾਨ ਅੰਦਰ ਵੜ ਗਏ&comma; ਜਿਸ ਵਿਚ ਇਕ ਨਕਾਬਪੋਸ਼ ਵਿਅਕਤੀ ਕੋਲ ਬੰਦੂਕ ਅਤੇ ਦੂਜੇ ਕੋਲ ਚਾਕੂ ਸੀ ਤੇ ਲੁੱਟ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;