<p><strong>ਅੰਮ੍ਰਿਤਸਰ&comma; 3 ਮਾਰਚ &vert;<&sol;strong> ਸ੍ਰੀ ਦੁਰਗਿਆਣਾ ਮੰਦਰ ਤੋਂ ਮੱਥਾ ਟੇਕਣ ਤੋਂ ਬਾਅਦ ਸ੍ਰੀ ਗੋਬਿੰਦ ਯਾਤਰਾ ਸੇਵਾ ਸੰਘ ਦੇ 25 ਯਾਤਰੀਆਂ ਦਾ ਜੱਥਾ ਅੱਜ ਆਬੂਤਾਬੀ ਵਿਖੇ ਸ਼੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ।<&sol;p>&NewLine;<p>ਇਸ ਦੌਰਾਨ ਸ੍ਰੀ ਗੋਬਿੰਦ ਯਾਤਰਾ ਸੇਵਾ ਸੰਘ ਦੇ ਆਗੂ ਤੇ ਯਾਤਰੀਆਂ ਨੇ ਦੱਸਿਆ ਕਿ ਆਬੂ ਤਾਬੀ ਦੇ &&num;8216&semi;ਚ ਪਹਿਲਾ ਹਿੰਦੂਆਂ ਦਾ ਧਾਰਮਿਕ ਸ਼੍ਰੀ ਰਾਮ ਮੰਦਿਰ ਬਣਿਆ ਹੈ&comma; ਜਿਸ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ ਤੇ ਯਾਤਰੀਆਂ ਦੇ ਮਨ ਚ ਬੜਾ ਚਾਅ ਸੀ ਕਿ ਉਹ ਅਬੂ ਧਾਬੀ &&num;8216&semi;ਚ ਬਣੇ ਸ਼੍ਰੀ ਰਾਮ ਮੰਦਿਰ ਦੇ ਦਰਸ਼ਨ ਕਰ ਕੇ ਆਉਣ&comma; ਜਿਸ ਕਾਰਨ 25 ਯਾਤਰੀਆਂ ਦਾ ਜੱਥਾ  ਸ਼੍ਰੀ ਰਾਮ ਮੰਦਿਰ ਦੇ ਦਰਸ਼ਨ ਕਰਨ ਲਈ ਜਾ ਰਿਹਾ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕੁਝ ਦਿਨ ਉਹ ਦੁਬਈ &&num;8216&semi;ਚ ਰਹਿਣਗੇ ਅਤੇ ਦੁਬਈ &&num;8216&semi;ਚ ਵੱਖ-ਵੱਖ ਧਾਰਮਿਕ ਸਥਾਨ ਤੇ ਵੱਖ-ਵੱਖ ਪਰਿਆਟਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 7 ਮਾਰਚ ਨੂੰ ਇਹ ਯਾਤਰਾ ਭਾਰਤ ਵਾਪਸ ਪਰਤੇਗੀ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;