&NewLine;<p class&equals;"wp-block-paragraph"><strong>ਤਰਨਤਾਰਨ।<&sol;strong> ਪੱਟੀ ਦੇ ਪਿੰਡ ਬਾਹਮਣੀ ਵਾਲਾ ਨੇੜੇ ਕੂੜੇ ਵਿਚੋਂ ਹੈਂਡ ਗ੍ਰੇਨੇਡ ਮਿਲਣ ਦੀ ਖਬਰ ਹੈ। ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਬੰਬ ਰੋਕੂ ਦਸਤੇ ਨੂੰ ਵੀ ਬੁਲਾ ਲਿਆ ਹੈ। ਬੰਬ ਰੋਕੂ ਦਸਤੇ ਨੇ ਹੈਂਡ ਗ੍ਰੇਨੇਡ ਨੂੰ ਕਬਜ਼ੇ ਵਿਚ ਲੈ ਲਿਆ ਹੈ। ਬੰਬ ਬਰਾਮਦ ਹੋਣ ਨਾਲ ਲੋਕ ਦਹਿਸ਼ਤ ਵਿਚ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;bomb-1&period;jpg" alt&equals;"" class&equals;"wp-image-31400"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਾਹਮਣੀ ਵਾਲਾ ਪੱਟੀ ਮਾਰਗ &OpenCurlyQuote;ਤੇ ਪੈਂਦੇ ਸੂਏ ਦੇ ਕਿਨਾਰੇ ਬੰਬ ਮਿਲਿਆ ਹੈ। ਉਨ੍ਹਾਂ ਮੌਕੇ &OpenCurlyQuote;ਤੇ ਪਹੁੰਚ ਕੇ ਉਕਤ ਬੰਬ ਨੂੰ ਸੁਰੱਖਿਅਤ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੰਬ ਪੁਰਾਣੀ ਹਾਲਤ &OpenCurlyQuote;ਚ ਹੈ ਅਤੇ ਹੋ ਸਕਦਾ ਹੈ ਆਰਮੀ ਨਾਲ ਸਬੰਧਤ ਹੋਵੇ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;