<p><strong>ਪੰਜਾਬ&comma; 3 ਸਿਤੰਬਰ।<&sol;strong> ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 4 ਸਤੰਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 4 ਸਤੰਬਰ ਨੂੰ &OpenCurlyDoubleQuote;ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਪਾਵਨ ਦਿਹਾੜੇ &OpenCurlyQuote;ਤੇ ਅੰਮ੍ਰਿਤਸਰ ਜ਼ਿਲ੍ਹੇ &OpenCurlyQuote;ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ&comma; ਬੋਰਡ&sol;ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 4 ਸਤੰਬਰ&comma; 2024 ਦਿਨ ਬੁੱਧਵਾਰ ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।<&sol;p>&NewLine;<div id&equals;"top&lowbar;videos" class&equals;"impressionGAEvents" data-event-category&equals;"Top&lowbar;videos&lowbar;widget"><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;