<p><strong>ਚੰਡੀਗੜ੍ਹ&comma; 26 ਨਵੰਬਰ &vert;<&sol;strong> ਚੰਡੀਗੜ੍ਹ ਵਿਚ ਅੱਜ ਤੋਂ 3 ਦਿਨਾਂ ਤੱਕ ਕਿਸਾਨਾਂ ਦਾ ਧਰਨਾ ਸ਼ੁਰੂ ਹੋਵੇਗਾ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ। ਸੜਕ &&num;8216&semi;ਤੇ ਟਰੈਕਟਰ&comma; ਗੈਸ-ਚੁੱਲ੍ਹੇ ਤੇ ਬਿਸਤਰੇ ਲਿਆਂਦੇ। ਕੇਂਦਰ ਵੱਲੋਂ ਮੰਗਾਂ ਨਾ ਮੰਨਣ &&num;8216&semi;ਤੇ ਜਥੇਬੰਦੀਆਂ ਵਿਚ ਰੋਸ ਹੈ।<&sol;p>&NewLine;<p>ਕਿਸਾਨ ਕੇਂਦਰ ਸਰਕਾਰ &OpenCurlyQuote;ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਸਰਹੱਦ &OpenCurlyQuote;ਤੇ ਹੀ ਰੋਕਣ ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;880014666985810">https&colon;&sol;&sol;www&period;facebook&period;com&sol;punjabibulletin&sol;videos&sol;880014666985810<&sol;a><&sol;p>&NewLine;<p>ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿਚ ਵਿਘਨ ਨਹੀਂ ਪਾ ਸਕਦੇ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।<&sol;p>&NewLine;<p>ਮੋਹਾਲੀ ਤੋਂ ਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਸਰਹੱਦੀ ਪਿੰਡ ਫੈਦਾ ਵਿਖੇ ਰੋਕਿਆ ਜਾਵੇਗਾ। ਪੁਲਿਸ ਵੱਲੋਂ ਇਥੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਇਸ ਲਈ ਮੋਹਾਲੀ ਪੁਲਿਸ ਨਾਲ ਕਈ ਦੌਰ ਦੀ ਗੱਲਬਾਤ ਵੀ ਕੀਤੀ ਹੈ। ਇਸ ਸਰਹੱਦ ਤੋਂ ਆਮ ਲੋਕਾਂ ਲਈ ਰਸਤਾ ਵੀ ਮੋੜ ਦਿੱਤਾ ਗਿਆ ਹੈ।<&sol;p>&NewLine;<p>ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ 3 ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿਚ ਚੰਡੀਗੜ੍ਹ ਪੁਲਿਸ ਦੇ ਜਵਾਨ ਪਹਿਲੀ ਲੇਅਰ ਵਿਚ ਤਾਇਨਾਤ ਹੋਣਗੇ। ਚੰਡੀਗੜ੍ਹ ਪੁਲਿਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੇ ਨਾਲ ਵਜਰ ਵਾਹਨ ਅਤੇ ਜਲ ਤੋਪਾਂ ਵੀ ਤਾਇਨਾਤ ਰਹਿਣਗੀਆਂ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਲੇਅਰ ਵਿਚ ਤਾਇਨਾਤ ਕੀਤਾ ਜਾਵੇਗਾ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><amp-youtube data-videoid&equals;"7N0SkmrzbQ8" layout&equals;"responsive" width&equals;"1000" height&equals;"563"><&sol;amp-youtube><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;