&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਸ਼ਹਿਰੀ ਥਾਣਾ ਛੇਹਰਟਾ ਅਤੇ ਦਿਹਾਤੀ ਥਾਣਾ ਘਰਿੰਡਾ ਦੀ ਹਦ ਵਿਚ ਇਕ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ&comma; ਜਿਸ ਸੰਬਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਸ ਨੂੰ ਕਾਤਲਾਂ ਨੂੰ ਫੜਣ ਸੰਬਧੀ ਅਪੀਲ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਦੇ ਚਾਚੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਮਰ 28 ਸਾਲ ਜੋ ਕਿ ਵਿਆਹਿਆ ਹੋਇਆ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ&comma; ਅਕਸਰ ਸ਼ਾਮ ਨੂੰ ਕੰਮਕਾਜ ਤੋਂ ਫਰੀ ਹੋ ਕੇ ਛੇਹਰਟਾ ਘੁੰਮਣ ਫਿਰਨ ਆ ਜਾਂਦਾ ਸੀ। ਕੱਲ ਸ਼ਾਮ ਵੀ ਜਦੋਂ ਉਹ ਛੇਹਰਟਾ ਰੇਲਵੇ ਫਾਟਕ &&num;8216&semi;ਤੇ ਮੌਜੂਦ ਸੀ ਤਾਂ ਕੁਝ ਅਣਪਛਾਤੇ ਵਿਅਕਤੀ ਉਸ ਉੱਪਰ ਗੋਲੀਆਂ ਚਲਾ ਕੇ ਉਸ ਦਾ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਚਲਦੀ ਕਾਰ ਵਿਚ ਰੱਖ ਫਰਾਰ ਹੋ ਗਏ ਹਨ&comma; ਜਿਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨਾਂ ਪੁਲਸ ਵਿਭਾਗ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਫਿਲਹਾਲ ਪੁਲਸ ਦੋਸ਼ੀਆਂ ਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ &&num;8216&semi;ਚ ਜੁਟੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਦਾ ਵਿਆਹ ਪੰਜ ਸਾਲ ਪਹਿਲਾਂ ਹੋਇਆ ਸੀ। ਪਤਨੀ ਕੈਨੇਡਾ &&num;8216&semi;ਚ ਹੈ ਤੇ ਉਹ ਆਪਣੀ ਚਾਰ ਸਾਲ ਦੀ ਧੀ ਨਾਲ ਇੱਥੇ ਰਹਿ ਰਿਹਾ ਹੈ। ਲਗਪਗ 20 ਦਿਨਾਂ ਬਾਅਦ ਉਸ ਨੇ ਆਪਣੀ ਮਾਸੂਮ ਧੀ ਨਾਲ ਪਤਨੀ ਕੋਲ ਕੈਨੇਡਾ ਪਹੁੰਚ ਜਾਣਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;