ਜਲੰਧਰ| ਜਲੰਧਰ ਤੋਂ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਮਾਡਲ ਟਾਊਨ ਗੁਰਦੁਆਰੇ ਦੇ ਬਾਹਰ ਦੁਪਹਿਰ ਨੂੰ ਪਿਸਤੌਲ ਦਿਖਾ ਕੇ ਲੁਟੇਰੇ ਇਕ ਨੌਜਵਾਨ ਤੋਂ ਉਸਦੀ ਕਾਰ ਖੋਹ ਕੇ ਲੈ ਗਏ। ਜੀਟੀਬੀ ਨਗਰ ਦੇ ਰਹਿਣ ਵਾਲੇ ਲਕਸ਼ ਨੇ ਦੱਸਿਆ ਕਿ ਉਹ ਫੋਟੋ ਸਟੇਟ ਕਰਵਾਉਣ ਲਈ ਗੁਰਦੁਆਰਾ ਸਾਹਿਬ ਨੇੜਲੀ ਇਕ ਦੁਕਾਨ ਉਤੇ ਰੁਕਿਆ ਸੀ। ਉਸੇ ਵੇਲੇ 3 ਨੌਜਵਾਨ ਆਏ ਤੇ ਉਸਦੀ ਕਨਪੱਟੀ ਉਤੇ ਪਿਸਤੌਲ ਰੱਖ ਕੇ ਉਸਦੀ ਗੱਡੀ ਖੋਹ ਕੇ ਲੈ ਗਏ।
ਜਲੰਧਰ ’ਚ ਵੱਡੀ ਵਾਰਦਾਤ : ਮਾਡਲ ਟਾਊਨ ਗੁਰਦੁਆਰੇ ਦੇ ਬਾਹਰੋਂ ਪਿਸਤੌਲ ਦਿਖਾ ਕੇ ਕਾਰ ਲੁੱਟੀ
- ਬਿਹਾਰ ਦੇ ਨੌਜਵਾਨ ਦੀ ਚਮਕੀ ਕਿਸਮਤ, 3 ਕਰੋੜ ਦੀ ਲਾਟਰੀ ਜਿੱਤ ਕੇ ਬਣਿਆ ਕਰੋੜਪਤੀ
ਲੁਧਿਆਣਾ ਪਹੁੰਚਣ ‘ਤੇ ਢੋਲ-ਨਗਾੜਿਆਂ ਨਾਲ ਕੀਤਾ ਗਿਆ ਸਵਾਗਤ ਲੁਧਿਆਣਾ, 29 ਮਈ | ਬਿਹਾਰ ਦੇ ਰਹਿਣ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ…
- ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ…
- ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ…
- ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ…
- ਸਰਹਿੰਦ ਹਾਈਵੇ ‘ਤੇ ਭਿਆਨਕ ਹਾਦਸਾ, ਬੱਸ ਡਰਾਈਵਰ ਦੀ ਮੌਤ
15 ਯਾਤਰੀ ਜ਼ਖ਼ਮੀ, 6 ਦੀ ਹਾਲਤ ਨਾਜ਼ੁਕ ਸਰਹਿੰਦ ਨੈਸ਼ਨਲ ਹਾਈਵੇ ’ਤੇ ਪਿੰਡ ਪਤਾਰਸੀ ਕਲਾਂ ਨੇੜੇ…
- ਅੰਮ੍ਰਿਤਸਰ ‘ਚ ਸ਼ਰਧਾ ਅਤੇ ਅਕੀਦਤ ਨਾਲ ਮਨਾਈ ਗਈ ਬਕਰੀਦ ਦੀ ਈਦ
ਜਾਮਾ ਮਸਜਿਦ ਹਾਲ ਖੈਰ ਦੀਨ ‘ਚ ਹਜ਼ਾਰਾਂ ਨਮਾਜ਼ੀਆਂ ਨੇ ਅਦਾ ਕੀਤੀ ਈਦ-ਉਲ-ਅਜ਼ਹਾ ਦੀ ਨਮਾਜ਼ ਦੇਸ਼…
- ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ…
- ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ…
- ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ…