&NewLine;<p class&equals;"wp-block-paragraph"><strong>ਜਲੰਧਰ &vert; <&sol;strong>ਫਿਰੌਤੀ ਨਾ ਦੇਣ &&num;8216&semi;ਤੇ ਗੈਂਗਸਟਰਾਂ ਵੱਲੋਂ ਇੱਕ ਹੋਰ ਕਤਲ ਕਰ ਦਿੱਤਾ ਗਿਆ ਹੈ। ਕਸਬਾ ਨਕੋਦਰ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਕੱਪੜਾ ਵਪਾਰੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਟਿੰਮੀ ਚਾਵਲਾ ਨਾਂ ਦੇ ਕੱਪੜਾ ਵਪਾਰੀ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਗੈਂਗਸਟਰ ਰਿੰਦਾ ਨੇ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਟਿੰਮੀ ਦੀ ਸ਼ਿਕਾਇਤ &&num;8216&semi;ਤੇ ਕੇਸ ਦਰਜ ਕਰਕੇ ਪੁਲਿਸ ਨੇ ਸੁਰੱਖਿਆ ਵੀ ਦਿੱਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਜਦੋਂ ਟਿੰਮੀ &&num;8216&semi;ਤੇ ਫਾਈਰਿੰਗ ਹੋਈ ਤਾਂ ਸੁਰੱਖਿਆ &&num;8216&semi;ਚ ਤਾਇਨਾਤ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਟਿੰਮੀ ਨਕੋਦਰ ਦੇ ਆਦਰਸ਼ ਕਾਲੋਨੀ ਇਲਾਕੇ ਵਿੱਚ ਰਹਿੰਦੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ 2 ਮੋਟਰਸਾਇਕਲਾਂ &&num;8216&semi;ਤੇ ਆਏ 4 ਬੰਦਿਆਂ ਨੇ ਗੋਲੀਆਂ ਚਲਾਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ <&sol;strong>&&num;8211&semi; ਇਹ ਖਬਰ ਅਪਡੇਟ ਹੋ ਰਹੀ ਹੈ। ਵਧੇਰੇ ਜਾਣਕਾਰੀ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ &OpenCurlyQuote;ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp &colon; Telegram &rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;