<p><strong>ਜਲੰਧਰ&comma; 6 ਨਵੰਬਰ &vert;<&sol;strong> ਮਹਾਨਗਰ ਦੇ ਬਾਬੂਲਾਭ ਸਿੰਘ ਨਗਰ ਦੇ ਨਾਲ ਲੱਗਦੇ ਰਾਜ ਨਗਰ ਵਿਚ ਅੱਜ ਤੜਕੇ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਲੰਡਰ ਫਟਣ ਕਾਰਨ ਘਰ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ।<&sol;p>&NewLine;<p>ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ &&num;8216&semi;ਤੇ ਪਹੁੰਚ ਗਈਆਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਭਿਆਨਕ ਅੱਗ ਵਿਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਸੜ ਗਏ&comma; ਜਿਨ੍ਹਾਂ ਨੂੰ ਇਲਾਜ ਲਈ ਪਸਰੀਚਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ਵਿੱਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਘਰ ਵਿਚ ਖਿਡੌਣੇ ਪਏ ਸਨ। ਇਸ ਘਟਨਾ ਵਿਚ ਸਾਮਾਨ ਸੜ ਕੇ ਸੁਆਹ ਹੋ ਗਿਆ।<&sol;p>&NewLine;<p>ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਅੱਗ ਲੱਗਣ ਸਮੇਂ ਘਰ &&num;8216&semi;ਚ ਕੋਈ ਮੌਜੂਦ ਨਹੀਂ ਸੀ। ਘਰ ਵਿਚ ਵੱਡੀ ਮਾਤਰਾ ਵਿਚ ਪਲਾਸਟਿਕ ਦਾ ਸਾਮਾਨ ਪਿਆ ਹੋਣ ਕਾਰਨ ਅੱਗ ਕੁਝ ਦੇਰ ਵਿਚ ਹੀ ਫੈਲ ਗਈ। ਅੱਗ ਦੀਆਂ ਲਪਟਾਂ ਘਰ ਦੇ ਬਾਹਰੋਂ ਹੀ ਦਿਖਾਈ ਦੇ ਰਹੀਆਂ ਸਨ। ਕਾਫੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ 2 ਗੱਡੀਆਂ ਦੀ ਮਦਦ ਨਾਲ ਅੱਗ &&num;8216&semi;ਤੇ ਕਾਬੂ ਪਾਇਆ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;