&NewLine;<p class&equals;"wp-block-paragraph"><strong>ਨਿਊਜ਼ੀਲੈਂਡ &vert; <&sol;strong>ਨਿਊਜ਼ੀਲੈਂਡ ਦੇ ਐਂਬੂਲੈਂਸ ਵਿਭਾਗ ਵੱਲੋਂ ਬੀਤੇ ਕੱਲ੍ਹ ਦੇਸ਼ ਦੇ ਐਂਬੂਲੈਂਸ ਅਫਸਰਾਂ ਅਤੇ ਉੱਚ ਅਧਿਕਾਰੀਆਂ &lpar;ਕੁੱਲ 72&rpar; ਨੂੰ ਦੇਸ਼ ਦੀ ਗਵਰਨਰ ਜਨਰਲ ਵੱਲੋਂ ਸਨਮਾਨਿਤ ਕੀਤਾ ਗਿਆ। ਨਿਊਜ਼ੀਲੈਂਡ ਵਸਦੇ ਭਾਰਤੀਆਂ ਲਈ ਖੁਸ਼ੀ ਵਾਲੀ ਗੱਲ ਰਹੀ ਕਿ ਇਨ੍ਹਾਂ ਸਨਮਾਨਿਤ ਹੋਣ ਵਾਲੇ ਐਂਬੂਲੈਂਸ ਅਫ਼ਸਰਾਂ ਵਿਚ ਇਕ ਪੰਜਾਬੀ ਕੁੜੀ ਪਿੰਕੀ ਲਾਲ ਵੀ ਸ਼ਾਮਿਲ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੋਢੇ &OpenCurlyQuote;ਤੇ ਸਨਮਾਨ ਚਿੰਨ੍ਹ ਦੇਸ਼ ਦੀ ਗਵਰਨਰ ਜਨਰਲ ਮਾਣਯੋਗ ਸਿੰਡੀ ਕਿਰੋ ਵੱਲੋਂ ਲਗਾਇਆ ਗਿਆ। ਪ੍ਰਿੰਸ ਚਾਰਲਸ ਦੇ ਦਸਤਖ਼ਤਾਂ ਵਾਲਾ ਸਨਮਾਨ ਪੱਤਰ ਵੀ ਇਸ ਨੂੰ ਪ੍ਰਾਪਤ ਹੋਇਆ। ਦੱਸ ਦਈਏ ਕਿ ਮਾਸਟਰ ਆਫ ਸਾਇੰਸ ਦੀ ਪੜ੍ਹਾਈ ਕਰਦਿਆਂ ਪਿੰਕੀ ਨੇ ਡੁਨੀਡਨ ਸੇਂਟ ਜੌਹਨ ਨਾਲ ਐਂਬੂਲੈਂਸ ਅਫ਼ਸਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਤੇ ਆਪਣੀ ਪੜ੍ਹਾਈ ਜਾਰੀ ਰੱਖੀ । ਜੂਨ 2015 ਵਿਚ ਪਿੰਕੀ ਨੂੰ &OpenCurlyQuote;ਦਾ ਗ੍ਰੈਂਡ ਪ੍ਰਾਇਰ ਐਵਾਰਡ’ ਗਵਰਨਰ ਜਨਰਲ ਵੱਲੋਂ ਦਿੱਤਾ ਗਿਆ। ਪਿੰਕੀ ਨੇ 2018 ਵਿਚ ਨੈਸ਼ਨਲ ਡਿਪਲੋਮਾ ਐਂਬੂਲੈਂਸ ਪ੍ਰੈਕਟਿਸ ਪੂਰਾ ਕੀਤਾ।<br><br>ਗੁਰਦੁਆਰਾ ਸਾਹਿਬ ਬੇਗਮਪੁਰਾ ਦੇ ਚੇਅਰਮੈਨ ਰਾਮ ਸਿੰਘ ਨੂੰ ਆਪਣੀ ਧੀ &OpenCurlyQuote;ਤੇ ਬਹੁਤ ਮਾਣ ਹੈ। ਡੁਨੀਡਨ ਵਿਖੇ ਪੰਜਾਬੀ ਕੁੜੀ ਪਿੰਕੀ ਲਾਲ ਐਂਬੂਲੈਂਸ ਅਫ਼ਸਰ ਦੇ ਤੌਰ &OpenCurlyQuote;ਤੇ ਕੰਮ ਕਰਦੀ ਹੈ । ਹੁਣ ਇੰਗਲੈਂਡ ਅਤੇ ਨਿਊਜ਼ੀਲੈਂਡ ਦੇ ਰਾਜਾ ਪ੍ਰਿੰਸ ਚਾਰਲਸ-3 ਵਲੋਂ ਜਾਰੀ ਸਨਮਾਨਿਤ ਹੋਣ ਵਾਲੀਆਂ ਐਂਬੂਲੈਂਸ ਸਟਾਫ਼ ਸ਼ਖਸੀਅਤਾਂ ਵਿੱਚ ਪਿੰਕੀ ਨੂੰ &OpenCurlyQuote;ਟੂ ਬੀ ਮੈਂਬਰ’ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;