<p><strong>ਜਲੰਧਰ&comma; 8 ਜਨਵਰੀ &vert;<&sol;strong> ਜਲੰਧਰ ਦੀ 3ਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਜੂਨੀਅਰ ਮਿਸ ਇੰਡੀਆ ਚੁਣੀ ਗਈ ਹੈ। ਇਸ ਮੁਕਾਬਲੇ ਵਿਚ 8 ਤੋਂ 10 ਸਾਲ ਦੇ ਬੱਚਿਆਂ ਨੇ ਭਾਗ ਲਿਆ। ਹਰਸੀਰਤ ਕੌਰ ਜੇਤੂ ਰਹੀ ਅਤੇ ਇਸ ਸਾਲ ਜੂਨੀਅਰ ਮਿਸ ਇੰਡੀਆ ਦਾ ਖਿਤਾਬ ਜਿੱਤਿਆ।<&sol;p>&NewLine;<p><img class&equals;"alignnone size-medium wp-image-93360" src&equals;"https&colon;&sol;&sol;punjabibulletin&period;in&sol;wp-content&sol;uploads&sol;2025&sol;01&sol;WhatsApp-Image-2025-01-08-at-11&period;34&period;44-AM-225x300&period;jpeg" alt&equals;"" width&equals;"225" height&equals;"300" &sol;><&sol;p>&NewLine;<p>ਹਰਸੀਰਤ ਕੌਰ ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਹੈ। ਇਸ ਦੇ ਨਾਲ ਹੀ ਇਸ ਮੁਕਾਬਲੇ ਵਿਚ ਗੁਜਰਾਤ ਦੀ ਪ੍ਰਿਅੰਸ਼ਾ ਚਹਾਂਡੇ ਦੂਜੇ ਸਥਾਨ &&num;8216&semi;ਤੇ ਰਹੀ&comma; ਜਦਕਿ ਸੁੰਦਰਗੜ੍ਹ ਦੀ ਸਨਮ ਕਰਾਲੀ ਤੀਜੇ ਸਥਾਨ &&num;8216&semi;ਤੇ ਰਹੀ। ਇਸ ਮੁਕਾਬਲੇ ਵਿਚ ਭਾਰਤ ਭਰ ਤੋਂ ਲਗਭਗ 120 ਬੱਚਿਆਂ ਨੇ ਭਾਗ ਲਿਆ। ਹਰਸੀਰਤ ਨੇ 8 ਤੋਂ 10 ਸਾਲ ਉਮਰ ਵਰਗ ਦਾ ਖਿਤਾਬ ਜਿੱਤਿਆ ਹੈ।<&sol;p>&NewLine;<p>ਬੱਚੀ ਦੇ ਪਿਤਾ ਗੁਰ ਇਕਬਾਲ ਸਿੰਘ ਅਤੇ ਮਾਂ ਨੀਲੂ ਨੇ ਮੀਡੀਆ ਨੂੰ ਦੱਸਿਆ ਕਿ ਹਰਸੀਰਤ ਨੇ ਆਪਣੀ ਪੜ੍ਹਾਈ ਦੇ ਨਾਲ-ਨਾਲ ਇੱਥੋਂ ਤੱਕ ਦਾ ਜੋ ਸਫਰ ਤੈਅ ਕੀਤਾ ਹੈ&comma; ਉਹ ਆਸਾਨ ਨਹੀਂ ਸੀ। ਪੜ੍ਹਾਈ ਦੇ ਨਾਲ-ਨਾਲ ਇਸ ਕੈਰੀਅਰ &&num;8216&semi;ਤੇ ਧਿਆਨ ਦੇਣਾ ਮੁਸ਼ਕਲ ਸੀ ਪਰ ਧੀ ਨੇ ਆਪਣਾ ਟੀਚਾ ਹਾਸਲ ਕਰ ਲਿਆ।<&sol;p>&NewLine;<p>ਹਰਸੀਰਤ ਦੇ ਪਿਤਾ ਗੁਰ ਇਕਬਾਲ ਸਿੰਘ ਨੇ ਅੱਗੇ ਕਿਹਾ ਕਿ ਸਾਡੀ ਬੇਟੀ ਮਾਡਲ ਦੇ ਨਾਲ-ਨਾਲ ਡਾਕਟਰ ਬਣਨਾ ਚਾਹੁੰਦੀ ਹੈ। ਸਾਡੀ ਧੀ ਕਦੇ ਹਾਰ ਨਹੀਂ ਮੰਨਦੀ। ਧੀ ਨੇ ਸਾਡਾ ਮਾਣ ਵਧਾਇਆ ਹੈ। ਉਸ ਨੇ ਸਖ਼ਤ ਮਿਹਨਤ ਕੀਤੀ ਹੈ&comma; ਜਿਸ ਦੇ ਨਤੀਜੇ ਵਜੋਂ ਅੱਜ ਉਸ ਨੂੰ ਇਹ ਐਵਾਰਡ ਮਿਲਿਆ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;MV24q"> https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;AXVJ9">https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;