&NewLine;<p class&equals;"wp-block-paragraph"><strong>ਕੈਨੇਡਾ &vert;<&sol;strong> ਪੰਜਾਬੀ ਮੂਲ ਦੇ ਬਲਤੇਜ ਢਿੱਲੋਂ ਨੂੰ ਵਰਕਸੇਫਬੀਸੀ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬਲਤੇਜ ਢਿੱਲੋਂ&comma; ਇਸ ਅਹੁਦੇ &&num;8216&semi;ਤੇ ਪਹੁੰਚਣ ਵਾਲੇ ਪਹਿਲੇ ਸਿੱਖ ਵਿਅਕਤੀ ਹਨ। ਢਿੱਲੋਂ ਦੀ ਇਹ ਨਿਯੁਕਤੀ 30 ਜੂਨ 2023 ਤੋਂ ਸ਼ੁਰੂ ਹੋਈ ਹੈ ਅਤੇ ਇਸਦੀ ਮਿਆਦ ਤਿੰਨ ਸਾਲ ਦੀ ਹੋਵੇਗੀ।<br><br>ਬਲਤੇਜ 2017 ਤੋਂ ਵਰਕਸੇਫਬੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਹਨ ਅਤੇ ਚੇਅਰਮੈਨ ਵਜੋਂ ਉਹ ਜੈੱਫ ਪੈਰ ਦੀ ਥਾਂ ਲੈਣਗੇ। ਵਰਕਸੇਫਬੀਸੀ ਇਕ ਪ੍ਰੋਵਿੰਸ਼ੀਅਲ ਏਜੰਸੀ ਹੈ ਜੋ ਪ੍ਰੋਵਿੰਸ ਵਿਚ ਕੰਮ ਵਾਲੀਆਂ ਥਾਵਾਂ ਉੱਪਰ ਸੁਰੱਖਿਆ ਯਕੀਨੀ ਬਣਾਉਂਦੀ ਹੈ। ਵਰਕਸੇਫਬੀਸੀ ਵੱਲੋਂ ਜ਼ਖਮੀ ਕਰਮਚਾਰੀਆਂ ਲਈ ਸਿੱਖਿਆ&comma; ਰੋਕਥਾਮ&comma; ਮੁਆਵਜ਼ਾ ਅਤੇ ਬੀਮਾ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਨਿਯੁਕਤੀ &&num;8216&semi;ਤੇ ਬੀਸੀ ਦੇ ਲੇਬਰ ਮਨਿਸਟਰ ਹੈਰੀ ਬੈਂਸ ਨੇ ਕਿਹਾ ਕਿ ਬਲਤੇਜ ਢਿੱਲੋਂ ਇਕ ਅਨੁਭਵੀ ਪੁਲਿਸ ਅਧਿਕਾਰੀ ਹਨ ਜਿਨ੍ਹਾਂ ਕੋਲ ਕਾਨੂੰਨ ਲਾਗੂ ਕਰਨ ਵਿਚ ਮੁਹਾਰਤ ਹਾਸਲ ਹੈ ਅਤੇ ਵਰਕਸੇਫਬੀਸੀ ਵਿਚ ਇਕ ਡਾਇਰੈਕਟਰ ਵਜੋਂ 6 ਸਾਲ ਦਾ ਤਜਰਬਾ ਰੱਖਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੈਰੀ ਬੈਂਸ ਨੇ ਕਿਹਾ ਕਿ ਉਹ ਕੰਮ ਵਾਲੀ ਥਾਂ &&num;8216&semi;ਤੇ ਹੋਣ ਵਾਲੀਆਂ ਗੰਭੀਰ ਘਟਨਾਵਾਂ ਦੀ ਜਾਂਚ ਕਰਨ ਲਈ ਵਰਕਸੇਫਬੀਸੀ ਵੱਲੋਂ ਅਹਿਮ ਭੂਮਿਕਾ ਨਿਭਾਉਣਗੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ। ਬਲਤੇਜ ਸਿੰਘ ਢਿੱਲੋਂ ਨੂੰ ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ &lpar;ਆਰਸੀਐਮਪੀ&rpar; ਵਿਚ ਪਹਿਲੇ ਦਸਤਾਰਧਾਰੀ ਅਫ਼ਸਰ ਹੋਣ ਦਾ ਮਾਣ ਵੀ ਹਾਸਲ ਹੈ। ਬਲਤੇਜ ਢਿੱਲੋਂ ਨੇ ਅਗਸਤ 1990 ਦੌਰਾਨ ਪਹਿਲੇ ਦਸਤਾਰਧਾਰੀ ਵਿਅਕਤੀ ਦੇ ਤੌਰ &&num;8216&semi;ਤੇ ਨੌਕਰੀ ਸ਼ੁਰੂ ਕੀਤੀ ਅਤੇ ਆਰਸੀਐਮਪੀ ਵਿਚ 30 ਸਾਲ ਸੇਵਾਵਾਂ ਨਿਭਾਈਆਂ।<br><br>&lpar;<strong>Note<&sol;strong>&nbsp&semi;&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;