&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਪੰਜਾਬ ਵਿੱਚ ਇੱਕ ਹੋਰ ਟੋਲ ਪਲਾਜ਼ਾ ਬੁੱਧਵਾਰ ਨੂੰ ਬੰਦ ਹੋਣ ਜਾ ਰਿਹੈ। ਪਟਿਆਲਾ ਸਮਾਣਾ ਸਟੇਟ ਹਾਈਵੇਅ &&num;8216&semi;ਤੇ ਲੱਗਿਆ ਟੋਲ ਪਲਾਜ਼ਾ ਕੱਲ੍ਹ ਨੂੰ ਬੰਦ ਹੋਵੇਗਾ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਰਸਮੀ ਤੌਰ &&num;8216&semi;ਤੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਨਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;sdfsd-1&period;jpg" alt&equals;"" class&equals;"wp-image-52738"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹੁਣ ਤੱਕ ਪੰਜਾਬ ਸਰਕਾਰ ਸੂਬੇ ਵਿੱਚ 8 ਟੋਲ ਪਲਾਜ਼ੇ ਬੰਦ ਕਰਵਾ ਚੁੱਕੀ ਹੈ ਅਤੇ ਕੱਲ੍ਹ ਨੂੰ ਬੰਦ ਹੋਣ ਵਾਲਾ ਟੋਲ ਪਲਾਜ਼ਾ 9ਵਾਂ ਟੋਲ ਪਲਾਜ਼ਾ ਹੋਵੇਗਾ&comma; ਜਿਸ ਤੇ ਸਰਕਾਰ ਜਿੰਦਰਾ ਲਾਉਣ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;