ਅੰਮ੍ਰਿਤਸਰ | ਗਿਲਵਾਲੀ ਗੇਟ ਇਲਾਕੇ ਦੀ ਇੱਕ ਵੀਡੀਓ ਹੋ ਰਹੀ ਹੈ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ, ਜਿਸ ਵਿੱਚ ਇੱਕ ਲੜਕੀ ਨਸ਼ੇ ਦਾ ਸਿਗਰਟ ਪੀਂਦੀ ਦਿਖਾਈ ਦੇ ਰਹੀ ਹੈ ਤੇ ਉਸ ਦੇ ਨਾਲ ਉਸ ਦਾ ਇੱਕ ਸਾਥੀ ਵੀ ਨਜ਼ਰ ਆ ਰਿਹਾ ਹੈ । ਤੁਹਾਨੂੰ ਦੱਸ ਦਈਏ ਕਿ ਆਏ ਦਿਨ ਪੁਲਿਸ ਵੱਲੋਂ ਨਸ਼ੇ ਦੀ ਰੋਕਥਾਮ ਲਈ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ ਪਰ ਉਥੇ ਹੀ ਇਹ ਵਾਇਰਲ ਵੀਡੀਓ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹਾ ਕਰਦੀ ਹੈ ਕੀ ਇਹ ਲੋਕ ਕਿਥੋਂ ਨਸ਼ਾ ਲੈ ਕੇ ਆ ਰਹੇ ਹਨ ਅਤੇ ਇਨ੍ਹਾਂ ਨੂੰ ਨਸ਼ਾ ਕੌਣ ਵੇਚ ਰਿਹਾ ਹੈ। ਆਏ ਦਿਨ ਪੁਲਿਸ ਵੱਲੋਂ ਦਾਅਵੇ ਕੀਤੇ ਜਾਂਦੇ ਹਨ ਕਿ ਨਸ਼ਾ ਵੇਚਣ ਵਾਲੇ ਤਸਕਰ ਪੁਲਿਸ ਵੱਲੋਂ ਫੜੇ ਜਾ ਰਹੇ ਹਨ ਪਰ ਇਹ ਵਾਇਰਲ ਵੀਡੀਓ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੀ ਕਰਦੀ ਹੈ, ਉਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਵਿੱਚ ਵੀ ਕੁੱਝ ਕਾਲੀਆਂ ਭੇਡਾਂ ਹਨ, ਜੋ ਇਨ੍ਹਾਂ ਨਸ਼ਾ ਤਸਕਰਾਂ ਨਾਲ ਮਿਲੀਆਂ ਹੋਈਆਂ ਹਨ ਜਿਸਦੇ ਚਲਦੇ ਇਹ ਨਸ਼ਾ ਗਲੀਆਂ, ਮੁਹੱਲੇ-ਬਾਜ਼ਾਰਾਂ ਵਿੱਚ ਸ਼ਰੇਆਮ ਵਿਕ ਰਿਹਾ ਹੈ, ਜਿਸ ਦੇ ਨਾਲ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ।
ਅੰਮ੍ਰਿਤਸਰ ‘ਚ ਨਾਬਾਲਗ ਲੜਕੀ ਨਸ਼ੇ ਵਾਲੀ ਸਿਗਰੇਟ ਪੀਂਦੀ ਆਈ ਨਜ਼ਰ, ਵੀਡੀਓ ਵਾਇਰਲ
- ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ
ਚੰਡੀਗੜ੍ਹ, 12 ਅਕਤੂਬਰ 2025 : ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੀ ਨਵੀਂ ਸਵੇਰ ਲੈ ਕੇ…
- ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 12 ਅਕਤੂਬਰ 2025 : ਪਟਿਆਲਾ ਦੇ ਉਦਯੋਗਿਕ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ…
- ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ ₹356 ਕਰੋੜ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ
ਚੰਡੀਗੜ੍ਹ, 12 ਅਕਤੂਬਰ, 2025 : ਪੰਜਾਬ, ਜੋ ਕਦੇ ਆਪਣੀਆਂ "ਸੁਨਹਿਰੀ ਫਸਲਾਂ" ਅਤੇ ਖੁਸ਼ਹਾਲ ਕਿਸਾਨਾਂ ਲਈ…
- 641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ
ਚੰਡੀਗੜ੍ਹ, 11 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼…
- ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ! ਮੋਹਾਲੀ ਬਣਿਆ ਨਵਾਂ IT ਹੱਬ! Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ!
ਚੰਡੀਗੜ੍ਹ, 12 ਅਕਤੂਬਰ 2025 : ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਅਤੇ ਆਰਥਿਕਤਾ ਲਈ ਇੱਕ ਨਵਾਂ…
- ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ
ਚੰਡੀਗੜ੍ਹ,11 ਅਕਤੂਬਰ 2025 : ਪੰਜਾਬ ਸਰਕਾਰ ਨੇ 'ਰੌਸ਼ਨ ਪੰਜਾਬ' ਮਿਸ਼ਨ ਤਹਿਤ 5,000 ਕਰੋੜ ਰੁਪਏ ਦੇ…
- ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ IT Hub ! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ਵਿੱਚ ਮਾਰੀ ਇਤਿਹਾਸਕ ਛਾਲ
ਚੰਡੀਗੜ੍ਹ,11 ਅਕਤੂਬਰ,2025 : ਸਦੀਆਂ ਤੋਂ ਆਪਣੀ ਹਰੇ ਭਰੇ ਜ਼ਮੀਨ ਅਤੇ ਮਿਹਨਤੀ ਕਿਸਾਨਾਂ ਲਈ ਜਾਣਿਆ ਜਾਂਦਾ…
- ਪੰਜਾਬ ਸਰਕਾਰ ਦੀ ਵੱਡੀ ਉਪਲਬਧੀ: ਟੌਪਨ (ਜਾਪਾਨ ਦੀ ਪੈਕੇਜਿੰਗ ਕੰਪਨੀ) ਕਰੇਗੀ ₹788 ਕਰੋੜ ਦਾ ਨਿਵੇਸ਼
ਚੰਡੀਗੜ੍ਹ, 11 ਅਕਤੂਬਰ 2025 : ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਉਦਯੋਗਿਕ ਖੇਤਰ ਵਿੱਚ ਅੱਜਕੱਲ੍ਹ…
- ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ
ਜਗਰਾਉਂ, 9 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ…
- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ
ਕਾਲਝਰਾਨੀ (ਬਠਿੰਡਾ), 9 ਅਕਤੂਬਰ : ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ…