&NewLine;<p class&equals;"wp-block-paragraph"><strong>ਹੁਸ਼ਿਆਰਪੁਰ&vert;<&sol;strong> ਹੁਸ਼ਿਆਰਪੁਰ &OpenCurlyQuote;ਚ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ &OpenCurlyQuote;ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ ਨਿਕਲ ਗਏ। ਇਸ &OpenCurlyQuote;ਤੋਂ ਬਾਅਦ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਚਾਲਕ ਜਤਿੰਦਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਵਨੀਤ ਕੌਰ&comma; ਨਾਨੀ ਮਨਜੀਤ ਕੌਰ ਨਾਲ ਕਾਰ ਨੰਬਰ PB-42-L-1155 ਵਿੱਚ ਬਲਗਾਨ ਵਿਖੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਨੇੜੇ ਪਹੁੰਚੇ ਤਾਂ ਕਾਰ ਦੇ ਬੋਨਟ &OpenCurlyQuote;ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਉਸ ਨੇ ਕਾਰ ਰੋਕ ਕੇ ਆਪਣੇ ਨਾਲ ਕਾਰ ਵਿਚ ਬੈਠੀਆਂ ਮਾਂ ਅਤੇ ਦਾਦੀ ਨੂੰ ਬਾਹਰ ਕੱਢਿਆ। ਤਿੰਨੋਂ ਵਿਅਕਤੀ ਸਮੇਂ ਸਿਰ ਕਾਰ &OpenCurlyQuote;ਚੋਂ ਉਤਰ ਕੇ ਸੜਕ ਕਿਨਾਰੇ ਪਹੁੰਚੇ ਨਹੀਂ &OpenCurlyQuote;ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਤਿੰਦਰ ਨੇ ਦੱਸਿਆ ਕਿ ਕਾਰ ਨੂੰ ਅੱਗ ਲੱਗਦੀ ਦੇਖ ਸਥਾਨਕ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੇ ਤੌਰ &OpenCurlyQuote;ਤੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਗਈ। ਇਸ &OpenCurlyQuote;ਤੋਂ ਬਾਅਦ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ &OpenCurlyQuote;ਤੇ ਕਾਬੂ ਪਾਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;