&NewLine;<p class&equals;"wp-block-paragraph"><strong> ਸ੍ਰੀ ਮੁਕਤਸਰ ਸਾਹਿਬ&comma; 17 ਸਤੰਬਰ&vert;<&sol;strong> ਜ਼ਿਲੇ ਦੇ ਲੰਬੀ ਇਲਾਕੇ &&num;8216&semi;ਚ ਵਾਪਰੇ ਇੱਕ ਸੜਕ ਹਾਦਸੇ &&num;8216&semi;ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ &&num;8216&semi;ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ &&num;8216&semi;ਚ ਦਿੱਲੀ ਤੋਂ ਮਲੋਟ ਆ ਰਹੇ ਸਨ। ਸ਼ਨੀਵਾਰ ਰਾਤ 12&period;30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਲੱਕੜਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ। ਇਸ ਕਾਰਨ ਕਾਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਮਲੋਟ ਵਾਸੀ ਮੀਟੂ ਪੁੱਤਰ ਬਿੱਲੂ&comma; ਹਰਬੀਰ ਸਿੰਘ ਪੁੱਤਰ ਰਾਮਦੇਵ&comma; ਅਰਵਿੰਦ ਅਤੇ ਅਰਵਿੰਦ ਪੁੱਤਰ ਆਰਵ ਵਾਸੀ ਦਿੱਲੀ ਦੀ ਮੌਤ ਹੋ ਗਈ। ਇਕ ਹੋਰ ਵਿਅਕਤੀ ਮਦਨ ਜ਼ਖਮੀ ਹੈ । ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਭੇਜ ਦਿੱਤਾ&comma; ਜਦੋਂਕਿ ਜ਼ਖਮੀ ਮਦਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;