<p><strong>ਕਪੂਰਥਲਾ&comma; 2 ਮਾਰਚ &vert; <&sol;strong>ਪਿੰਡ ਸਿੱਧਵਾਂ &&num;8216&semi;ਚ ਦੇਰ ਸ਼ਾਮ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ &&num;8216&semi;ਚ ਵੀ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਕਿਸਾਨ ਸ਼ਾਮ ਸਮੇਂ ਪਿੰਡ ਦੇ ਖੇਤਾਂ &&num;8216&semi;ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲਾ ਜਸਕੀਰਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਵਾਸੀ ਪਿੰਡ ਸਿੱਧਵਾਂ ਆਪਣੇ ਖੇਤਾਂ &&num;8216&semi;ਚ ਪਏ ਆਲੂਆਂ ਦੇ ਢੇਰ ਨੂੰ ਸ਼ੁੱਕਰਵਾਰ ਸ਼ਾਮ ਨੂੰ ਮੀਂਹ ਅਤੇ ਗਰਜ ਦੇ ਖਰਾਬ ਮੌਸਮ ਕਾਰਨ ਤਰਪਾਲ ਨਾਲ ਢੱਕ ਰਿਹਾ ਸੀ&comma; ਜਦੋਂ ਅਚਾਨਕ ਅਸਮਾਨ ਤੋਂ ਬਿਜਲੀ ਡਿੱਗੀ&comma; ਜਿਸ ਕਾਰਨ ਨੌਜਵਾਨ ਜਸਕੀਰਤ ਸਿੰਘ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਖੇਤਾਂ &&num;8216&semi;ਚ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਨੌਜਵਾਨ ’ਤੇ ਬਿਜਲੀ ਡਿੱਗੀ ਤਾਂ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਸਨ ਅਤੇ ਖੇਤਾਂ &&num;8216&semi;ਚ ਕੰਮ ਕਰ ਰਹੇ ਮਜ਼ਦੂਰਾਂ ਨੇ ਵੀ ਅੱਗ ’ਤੇ ਪਾਣੀ ਪਾ ਦਿੱਤਾ ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੇ ਸਰੀਰ&comma; ਕੰਨਾਂ ਤੇ ਲੱਤਾਂ &&num;8216&semi;ਤੇ ਸੱਟਾਂ ਦੇ ਨਿਸ਼ਾਨ ਹਨ&comma; ਜਿਸ ਕਾਰਨ ਲੱਗਦਾ ਹੈ ਕਿ ਬਿਜਲੀ ਸਿਰ ਤੋਂ ਨਿਕਲ ਕੇ ਪੈਰਾਂ &&num;8216&semi;ਤੇ ਡਿੱਗੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;