<p><strong>ਲੁਧਿਆਣਾ&comma; 17 ਅਕਤੂਬਰ &vert;<&sol;strong> ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ &&num;8216&semi;ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।<&sol;p>&NewLine;<p>ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਸੜਕ &&num;8216&semi;ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।<&sol;p>&NewLine;<p>ਜਿਸ ਤੋਂ ਬਾਅਦ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ &&num;8216&semi;ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਗਿਆ<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;