ਲਹਿਰਾਗਾਗਾ ‘ਚ ਦਰਦਨਾਕ ਹਾਦਸਾ, ਮੋਟਰਸਾਈਕਲ ਸਮੇਤ ਫੌਜੀ ਨਹਿਰ ‘ਚ ਡਿੱਗਿਆ, ਮੌਤ

0
4144

ਲਹਿਰਾਗਾਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਦੇ ਪਿੰਡ ਗੁਰਨੇ ਖ਼ੁਰਦ ਵਿਖੇ ਛੁੱਟੀ ’ਤੇ ਆਏ ਫ਼ੌਜੀ ਦੀ ਮੋਟਰਸਾਈਕਲ ਸਮੇਤ ਨਹਿਰ ਵਿਚ ਡਿੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਵਾਪਰਨ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ 22 ਸਾਲ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

Jaggi Vasudev | Can you predict death? - Telegraph India

ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਫ਼ੌਜ ਵਿਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ। ਉਸ ਨੇ 17 ਮਈ ਨੂੰ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਜਾਣਾ ਸੀ।