<p><strong>ਹੁਸ਼ਿਆਰਪੁਰ&comma; 15 ਨਵੰਬਰ &vert;<&sol;strong> ਊਨਾ ਬਾਈਪਾਸ &&num;8216&semi;ਤੇ ਦਰਦਨਾਕ ਹਾਦਸੇ &&num;8216&semi;ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਸਦਰ ਪੁਲਿਸ ਵੱਲੋਂ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਕਾਰ ਚਾਲਕ ਨੇ ਦੱਸਿਆ ਕਿ ਸਾਹਮਣੇ ਆ ਰਹੀ ਐਕਟੀਵਾ ਪਹਿਲਾਂ ਉਸ ਦੀ ਕਾਰ ਨਾਲ ਟਕਰਾਈ &comma;ਉਸ ਤੋਂ ਉਪਰੰਤ ਉਹ ਜਾ ਕੇ ਟਰਾਲੀ ਨਾਲ ਟਕਰਾਈ&comma; ਜਿਸ &&num;8216&semi;ਤੇ ਐਕਟਿਵਾ ਸਵਾਰ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਨਮਨ ਪੁੱਤਰ ਰਵਿੰਦਰ ਕੁਮਾਰ ਵਾਸੀ ਬਹਾਦਰਪੁਰ ਆਪਣੇ ਦੋ ਸਾਥੀਆਂ ਸਮੇਤ ਹੁਸ਼ਿਆਰਪੁਰ ਊਨਾ ਬਾਈਪਾਸ ਵੱਲ ਜਾ ਰਿਹਾ ਸੀ&comma; ਜਿਸ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਇਆ&comma; ਉਸ ਉਪਰੰਤ ਉਸ ਦੀ ਐਕਟੀਵਾ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ ਅਤੇ ਨਮਨ ਦੀ ਟਰਾਲੀ ਦੇ ਟਾਇਰ ਹੇਠਾਂ ਆਉਣ ਨਾਲ ਮੌਤ ਹੋ ਗਈ। ਜਦ ਕਿ ਉਸਦੇ ਦੋ ਸਾਥੀ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;